06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਫੈਕਟਰੀ ’ਚ ਜ਼ਖ਼ਮੀ ਹੋਏ ਮਜ਼ਦੂਰ ਦੀ ਮੌਤ

ਰੁਪਾਣਾ, 5 ਅਕਤੂਬਰ (ਜਗਜੀਤ ਸਿੰਘ)-ਸੇਤੀਆ ਪੇਪਰ ਮਿੱਲ ਰੁਪਾਣਾ ਵਿਚ ਜ਼ਖ਼ਮੀ ਹੋਏ ਗ਼ਰੀਬ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਰੁਪਾਣਾ ਜੋ ਕਿ ਸੇਤੀਆ ਪੇਪਰ ਮਿੱਲ ਰੁਪਾਣਾ ਵਿਚ ਠੇਕੇਦਾਰ ਕੋਲ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰਕ ਮੈਂਬਰਾਂ ਦਾ ਗੁਜ਼ਾਰਾ ਚਲਾ ਰਿਹਾ ਸੀ।

Ad Position 21
No active advertisement
ਮ੍ਰਿਤਕ ਜਸਵਿੰਦਰ ਸਿੰਘ ਦੀ ਫਾਈਲ ਫੋਟੋ। 06-10-2026
ਰੁਪਾਣਾ, 5 ਅਕਤੂਬਰ (ਜਗਜੀਤ ਸਿੰਘ)-ਸੇਤੀਆ ਪੇਪਰ ਮਿੱਲ ਰੁਪਾਣਾ ਵਿਚ ਜ਼ਖ਼ਮੀ ਹੋਏ ਗ਼ਰੀਬ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਰੁਪਾਣਾ ਜੋ ਕਿ ਸੇਤੀਆ ਪੇਪਰ ਮਿੱਲ ਰੁਪਾਣਾ ਵਿਚ ਠੇਕੇਦਾਰ ਕੋਲ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰਕ ਮੈਂਬਰਾਂ ਦਾ ਗੁਜ਼ਾਰਾ ਚਲਾ ਰਿਹਾ ਸੀ। ਬੀਤੇ ਹਫ਼ਤੇ ਕੰਮ ਕਰਨ ਦੌਰਾਨ ਸਰੀਰ ’ਤੇ ਗਰਮ ਪਾਣੀ ਪੈਣ ਕਰਕੇ ਗੰਭੀਰ ਜ਼ਖ਼ਮੀ ਹੋ ਗਿਆ ਸੀ। ਜਿਸ ਦੀ ਫ਼ਰੀਦਕੋਟ ਮੈਡੀਕਲ ਕਾਲਜ ਵਿਚ ਚੱਲ ਰਹੇ ਇਲਾਜ ਦੌਰਾਨ ਮੌਤ ਹੋ ਗਈ।
Ad Position 22
No active advertisement
ਪਿਛਲੀ ਖ਼ਬਰ ਸਰਬਜੀਤ ਸਿੰਘ ਦਰਦੀ ਰਿਟਾ. ਐਸ. ਡੀ. ਓ. ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਮਾਸਟਰ ਜਸਵੀਰ ਸਿੰਘ ਮਾਨ ਨੀਟਾ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24