08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮਹਾਨ ਗੁਰਮਿਤ ਸਮਾਗਮ ਅੱਜ

ਫ਼ਰੀਦਕੋਟ, 8 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਮਹਾਨ ਗੁਰਮਤਿ ਸਮਾਗਮ ਮਿਤੀ 9 ਅਕਤੂਬਰ 2026 ਦਿਨ ਸ਼ੁੱਕਰਵਾਰ ਨੂੰ ਸ਼ਾਮ 6 ਵਜੇ ਤੋਂ 9 ਵਜੇ ਤੱਕ ਗੁਰਦੁਆਰਾ ਈਸ਼ਰ ਪ੍ਰਕਾਸ਼ ਟੀਚਰ ਕਾਲੋਨੀ ਗਲੀ ਨੰਬਰ 4 ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ। ਬਾਬਾ ਮੱਖਣ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਵਾਲੇ ਤੇ ਹੋਰ ਜਥੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 09-10-2026
ਫ਼ਰੀਦਕੋਟ, 8 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਮਹਾਨ ਗੁਰਮਤਿ ਸਮਾਗਮ ਮਿਤੀ 9 ਅਕਤੂਬਰ 2026 ਦਿਨ ਸ਼ੁੱਕਰਵਾਰ ਨੂੰ ਸ਼ਾਮ 6 ਵਜੇ ਤੋਂ 9 ਵਜੇ ਤੱਕ ਗੁਰਦੁਆਰਾ ਈਸ਼ਰ ਪ੍ਰਕਾਸ਼ ਟੀਚਰ ਕਾਲੋਨੀ ਗਲੀ ਨੰਬਰ 4 ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ। ਬਾਬਾ ਮੱਖਣ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਵਾਲੇ ਤੇ ਹੋਰ ਜਥੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਵਫ਼ਦ ਨੇ ਏ.ਡੀ.ਸੀ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ - ਪ੍ਰੋ. ਹਰਪ੍ਰੀਤ ਕੋਟ
Ad Position 24