13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵਿਵੇਕ ਸਕੂਲ ਦੇ ਬੱਚਿਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬਰਗਾੜੀ , 12 ਅਕਤੂਬਰ ( ਲਖਵਿੰਦਰ ਸ਼ਰਮਾ )- ਵਿਵੇਕ ਪਬਲਿਕ ਸਕੂਲ ਬਰਗਾੜੀ ਦੇ ਬੱਚਿਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੜਕੀਆਂ ਨੇ ਹੈਂਡਬਾਲ ਅੰਡਰ 14 ਅਤੇ 17 ਸਾਲ ਉਮਰ ਦੇ ਮੁਕਾਬਲਿਆਂ ਵਿਚ ਤੀਸਰਾ ਸਥਾਨ ਹਾਸਿਲ ਕੀਤਾ । ਅਥਲੈਟਿਕਸ 110 ਮੀਟਰ ਹਰਡਲਜ਼ ਵਿਚ ਸੁਖਮਨਪ੍ਰੀਤ ਕੌਰ ਨੇ ਪਹਿਲਾ , ਰਾਜਨੂਰ ਕੌਰ ਨੇ ਹਾਈ ਜੰਪ ਵਿਚ ਤੀਜਾ , ਬੈਡਮਿੰਟਨ ਅੰਡਰ -17 ਸਾਲ ਮੁਕਾਬਲਿਆਂ ਵਿਚ ਸੁਖਮਨ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ।

Ad Position 21
No active advertisement
ਅਜੀਤ ਡੈਸਕ 13-10-2026
ਬਰਗਾੜੀ , 12 ਅਕਤੂਬਰ ( ਲਖਵਿੰਦਰ ਸ਼ਰਮਾ )- ਵਿਵੇਕ ਪਬਲਿਕ ਸਕੂਲ ਬਰਗਾੜੀ ਦੇ ਬੱਚਿਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੜਕੀਆਂ ਨੇ ਹੈਂਡਬਾਲ ਅੰਡਰ 14 ਅਤੇ 17 ਸਾਲ ਉਮਰ ਦੇ ਮੁਕਾਬਲਿਆਂ ਵਿਚ ਤੀਸਰਾ ਸਥਾਨ ਹਾਸਿਲ ਕੀਤਾ । ਅਥਲੈਟਿਕਸ 110 ਮੀਟਰ ਹਰਡਲਜ਼ ਵਿਚ ਸੁਖਮਨਪ੍ਰੀਤ ਕੌਰ ਨੇ ਪਹਿਲਾ , ਰਾਜਨੂਰ ਕੌਰ ਨੇ ਹਾਈ ਜੰਪ ਵਿਚ ਤੀਜਾ , ਬੈਡਮਿੰਟਨ ਅੰਡਰ -17 ਸਾਲ ਮੁਕਾਬਲਿਆਂ ਵਿਚ ਸੁਖਮਨ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਇਨ੍ਹਾਂ ਬੱਚਿਆਂ ਦਾ ਸਕੂਲ ਪਹੁੰਚਣ ’ ਤੇ ਸ਼ਾਨਦਾਰ ਸਵਾਗਤ ਕਰਦਿਆਂ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ । ਸਕੂਲ ਚੇਅਰਮੈਨ ਹਰਜਿੰਦਰ ਸਿੰਘ , ਡਾ . ਚਰਨਜੀਤ ਸਿੰਘ , ਪਿ੍ੰਸੀਪਲ ਸਪਨਾ ਬਜਾਜ , ਉਪ ਪਿ੍ੰਸੀਪਲ ਅਮਰਜੀਤ ਕੌਰ , ਕੋਆਰਡੀਨੇਟਰ ਗਗਨਦੀਪ ਕੌਰ ਨੇ ਇੰਨ੍ਹਾਂ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਕੋਚ ਗੁਰਜੀਤ ਸਿੰਘ ਵਲੋਂ ਕਰਵਾਈ ਜਾਂਦੀ ਸਖ਼ਤ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਸਮੂਹ ਸਟਾਫ਼ , ਬੱਚੇ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮੇਰਾ ਯੁਵਾ ਭਾਰਤ ਵਲੋਂ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ
Ad Position 24