14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਧਾਇਕ ਅਮੋਲਕ ਸਿੰਘ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ : ਸਰਪੰਚ ਕਿੰਦਾ

ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਹੌਟ ਸਪੌਟ ਖੇਤਰਾਂ ਵਿਚ ਦਵਾਈਆਂ ਦੀ ਵਿਕਰੀ ’ਤੇ ਨਜ਼ਰ ਰੱਖਣ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮੱਦੇਨਜ਼ਰ ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜਿੰਦਰ ਸਿੰਘ ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ ਫ਼ਰੀਦਕੋਟ ਨੇ ਦੱਸਿਆ ਕਿ ਡੋਗਰ ਬਸਤੀ ਅਤੇ ਦਸ਼ਮੇਸ਼ ਨਗਰ ਫ਼ਰੀਦਕੋਟ ਵਿਖੇ ਸਥਿਤ ਤਿੰਨ ਦਵਾਈਆਂ ਦੀਆਂ ਦੁਕਾਨਾਂ ਮੈਸਰਜ਼ ਸ਼ੇਖ ਫ਼ਰੀਦ ਮੈਡੀਸਨਜ਼, ਮੈਸਰਜ਼ ਚੋਪੜਾ ਮੈਡੀਕੋਜ਼ ਅਤੇ ਮੈਸਰਜ਼ ਨੰਦ ਮੈਡੀਕੋਜ਼ ਦੀ ਜਾਂਚ ਕੀਤੀ ਗਈ।

Ad Position 21
No active advertisement
ਕੋਠੇ ਰਾਮਸਰ ਨੂੰ ਮਾਡਲ ਪਿੰਡ ਬਣਾਉਣ ਲਈ ਪੰਚਾਇਤ ਵਚਨਬੱਧ 14-10-2026
ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਹੌਟ ਸਪੌਟ ਖੇਤਰਾਂ ਵਿਚ ਦਵਾਈਆਂ ਦੀ ਵਿਕਰੀ ’ਤੇ ਨਜ਼ਰ ਰੱਖਣ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮੱਦੇਨਜ਼ਰ ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜਿੰਦਰ ਸਿੰਘ ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ ਫ਼ਰੀਦਕੋਟ ਨੇ ਦੱਸਿਆ ਕਿ ਡੋਗਰ ਬਸਤੀ ਅਤੇ ਦਸ਼ਮੇਸ਼ ਨਗਰ ਫ਼ਰੀਦਕੋਟ ਵਿਖੇ ਸਥਿਤ ਤਿੰਨ ਦਵਾਈਆਂ ਦੀਆਂ ਦੁਕਾਨਾਂ ਮੈਸਰਜ਼ ਸ਼ੇਖ ਫ਼ਰੀਦ ਮੈਡੀਸਨਜ਼, ਮੈਸਰਜ਼ ਚੋਪੜਾ ਮੈਡੀਕੋਜ਼ ਅਤੇ ਮੈਸਰਜ਼ ਨੰਦ ਮੈਡੀਕੋਜ਼ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਕੁਝ ਆਮ ਕਿਸਮ ਦੀਆਂ ਉਲੰਘਣਾਵਾਂ ਸਾਹਮਣੇ ਆਈਆਂ, ਪਰ ਕਿਸੇ ਵੀ ਦੁਕਾਨ ਤੋਂ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਨਹੀਂ ਮਿਲੀਆਂ। ਇਸ ਸਬੰਧੀ ਜਾਂਚ ਰਿਪੋਰਟਾਂ ਅਗਲੇਰੀ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦਵਾਈਆਂ ਦੀ ਵਿਕਰੀ ਨਾਲ ਸਬੰਧਿਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜਾਂਚ ਪ੍ਰਕਿਰਿਆ ਜਾਰੀ ਰਹੇਗੀ ਅਤੇ ਉਲੰਘਣਾ ਪਾਏ ਜਾਣ ਤੇ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਜ਼ਿਲ੍ਹੇ ਦੇ ਸਮੂਹ ਦਵਾਈ ਵਿਕ੍ਰੇਤਾਵਾਂ, ਸਮਾਜ ਸੇਵੀ ਸੰਸਥਾਵਾਂ, ਯੂਥ ਕਲੱਬਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਰੋਕਣ ਲਈ ਚਲਾਈ ਗਈ ਇਸ ਮੁਹਿੰਮ ਵਿਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਮੋਰਾਂਵਾਲੀ ਵਿਖੇ ਸਿੱਖਿਆ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਪਿੰਡ ਜੰਡੋਕੇ ਦੀ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
Ad Position 24