ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਪੰਜਾਬ ਬੰਦ ਦਾ ਸਮਰਥਨ
ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿਘ ਪੁੂਰਬਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ 15 ਅਕਤੂਬਰ 2026 ਨੂੰ ਵੱਖ ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਹਮਾਇਤ ਕੀਤੀ ਗਈ ਹੈ। ਅੱਜ ਸਵੇਰੇ ਪੁਲਿਸ ਵਲੋਂ ਪਾਰਟੀ ਦੇ ਆਗੂ ਅਤੇ ਹਲਕਾ ਇੰਚਾਰਜ ਦਲੇਰ ਸਿੰਘ ਡੋਡ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵਲੋਂ ਉਨ੍ਹਾਂ ਦੇ ਘਰ ਪਿੰਡ ਡੋਡ ਵਿਖੇ ਛਾਪੇਮਾਰੀ ਕੀਤੀ ਗਈ ਪ੍ਰੰਤੂ ਸ.
ਹਲਕਾ ਇੰਚਾਰਜ ਦਲੇਰ ਸਿੰਘ ਡੋਡ ਦੇ ਘਰ ਪੁਲਿਸ ਵਲੋਂ ਛਾਪੇਮਾਰੀ
15-10-2026