19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਦਰਸ਼ਨ ਸਿੰਘ ਢਿੱਲਵਾਂ ਨੇ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ’ ਤੇ ਕਿਸਾਨਾਂ ਨਾਲ ਕੀਤੀ ਹਮਦਰਦੀ

ਜੈਤੋ, 18 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਬ ਡਵੀਜਨ ਦੇ ਵੱਖ-ਵੱਖ ਪਿੰਡਾਂ ਵਿਚ ਮੀਂਹ ਦੇ ਨਾਲ ਆਏ ਗੜਿਆਂ ਦੇ ਨਾਲ ਝੋਨੇ ਦੀ ਖੜ੍ਹੀ ਫ਼ਸਲ ਨੁਕਸਾਨੀ ਗਈ ਦੇ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ । ਇਸ ਨੁਕਸਾਨ ਦਾ ਪਤਾ ਲੱਗਦਿਆਂ ਕਾਂਗਰਸ ਕਮੇਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਆਪਣੇ ਕਾਂਗਰਸੀ ਸਾਥੀਆਂ ਸਮੇਤ ਇਨ੍ਹਾਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਇਸ ਹੋਏ ਨੁਕਸਾਨ ’ਤੇ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ ਤਾਂ ਜੋ ਕਿ ਪੀੜਤ ਕਿਸਾਨਾਂ ਨੂੰ ਰਾਹਤ ਮਿਲ ਸਕੇ।

Ad Position 21
No active advertisement
ਅਜੀਤ ਡੈਸਕ 19-10-2026
ਜੈਤੋ, 18 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਬ ਡਵੀਜਨ ਦੇ ਵੱਖ-ਵੱਖ ਪਿੰਡਾਂ ਵਿਚ ਮੀਂਹ ਦੇ ਨਾਲ ਆਏ ਗੜਿਆਂ ਦੇ ਨਾਲ ਝੋਨੇ ਦੀ ਖੜ੍ਹੀ ਫ਼ਸਲ ਨੁਕਸਾਨੀ ਗਈ ਦੇ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ । ਇਸ ਨੁਕਸਾਨ ਦਾ ਪਤਾ ਲੱਗਦਿਆਂ ਕਾਂਗਰਸ ਕਮੇਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਆਪਣੇ ਕਾਂਗਰਸੀ ਸਾਥੀਆਂ ਸਮੇਤ ਇਨ੍ਹਾਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਇਸ ਹੋਏ ਨੁਕਸਾਨ ’ਤੇ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ ਤਾਂ ਜੋ ਕਿ ਪੀੜਤ ਕਿਸਾਨਾਂ ਨੂੰ ਰਾਹਤ ਮਿਲ ਸਕੇ। ਸ : ਢਿੱਲਵਾਂ ਨੇ ਦੱਸਿਆ ਕਿ ਪਿੰਡ ਸੇਵੇਵਾਲਾ, ਜੈਤੋ ਦੇ ਦਿਹਾਤੀ ਕੋਠੇ, ਭਗਤੂਆਣਾ, ਚੈਨਾ ਅਤੇ ਡੇਲਿਆਂਵਾਲੀ ਪਿੰਡਾਂ ਨੁਕਸਾਨੀ ਫ਼ਸਲ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਡਾ. ਹਰਭਜਨ ਸਿੰਘ ਸੇਵੇਵਾਲਾ, ਸਾਬਕਾ ਸਰਪੰਚ ਭੁਪਿੰਦਰ ਸਿੰਘ ਮੱਲ੍ਹਾ, ਰਾਜਾ ਸਿੰਘ ਸੰਧੂ ਚੈਨਾ, ਸਾਬਕਾ ਸਰਪੰਚ ਰਾਜੂ ਸਿੰਘ ਸੇਵੇਵਾਲਾ, ਦੁੱਲਾ ਸਿੰਘ ਸੇਵੇਵਾਲਾ, ਕੱਲੂ ਸਿੰਘ ਅਤੇ ਗੁਲਵੰਤ ਸਿੰਘ ਆਦਿ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਜਾਂਚ ਸੀ. ਬੀ. ਆਈ. ਕਰੇ-ਸਾਂਸਦ ਸਰਬਜੀਤ ਸਿੰਘ ਖਾਲਸਾ ਅਗਲੀ ਖ਼ਬਰ ਡੀ.ਏ.ਵੀ. ਕੋਟਕਪੂਰਾ ਵਿਖੇ ਵਿਸ਼ਵ ਖੁਰਾਕ ਦਿਵਸ ਮਨਾਇਆ
Ad Position 24