19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਦੁੱਖ ਸਾਂਝਾ ਕੀਤਾ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗਰਾਣਾ ਵਾਸੀ ਵੀਰਪਾਲ ਕੌਰ ਦੇ ਦਿਹਾਂਤ ’ਤੇ ਮ੍ਰਿਤਕ ਦੇ ਭਰਾ ਮਨਪ੍ਰੀਤ ਸਿੰਘ ਤੇ ਪੁੱਤਰੀ ਨਵਜੋਤ ਕੌਰ ਨਾਲ ਅਫ਼ਸੋਸ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਪਰਮਵੀਰ ਸਿੰਘ ਢਿੱਲੋਂ, ਇਕਬਾਲ ਸਿੰਘ ਸੰਗੂਧੌਣ, ਮਨਜੀਤ ਸਿੰਘ ਬਰਾੜ, ਮੁਖ਼ਤਿਆਰ ਸਿੰਘ, ਜਸਪ੍ਰੀਤ ਸਿੰਘ ਮਾਨ, ਨੈਬ ਸਿੰਘ, ਸ਼ਮਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 20-10-2026

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨਾ ਅਗਲੀ ਖ਼ਬਰ ਪਿੰਡ ਖੋਖਰ ਵਿਖੇ ਦਾਣਾ ਮੰਡੀ ’ਚ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ
Ad Position 24