23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਆਪਣੇ ਬਣਾਏ ਪੋਸਟਰ ਦਿਖਾਉਂਦੇ ਹੋਏ ਵਿਦਿਆਰਥੀ। ਵੱਖ-ਵੱਖ ਸਕੂਲਾਂ ਵਿਚ ਵੋਟਰ ਜਾਗਰੂਕਤਾ ਸੰਬੰਧੀ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਗੁਰਕਿਰਨਦੀਪ ਸਿੰਘ ਸਿੱਧੂ ਉਪ ਮੰਡਲ ਮੈਜਿਸਟ੍ਰੇਟ ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੁਕਤਸਰ 086, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਵਿਧਾਨ ਸਭਾ ਹਲਕਾ ਮੁਕਤਸਰ 086 ਵਿਚ ਸਵੀਪ ਅਧੀਨ ਵੱਖ-ਵੱਖ ਸਕੂਲਾਂ ਵਿਚ ਚਾਰਟ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬੜੇ ਉਤਸ਼ਾਹ ਨਾਲ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵੋਟ ਦੀ ਮਹੱਤਤਾ ਨੂੰ ਮਹੱਤਤਾ ਨੂੰ ਪੋਸਟਰਾਂ ਦੇ ਰੂਪ ਵਿਚ ਦਰਸਾਇਆ।

Ad Position 21
No active advertisement
ਅਜੀਤ ਡੈਸਕ 24-10-2026
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਗੁਰਕਿਰਨਦੀਪ ਸਿੰਘ ਸਿੱਧੂ ਉਪ ਮੰਡਲ ਮੈਜਿਸਟ੍ਰੇਟ ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੁਕਤਸਰ 086, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਵਿਧਾਨ ਸਭਾ ਹਲਕਾ ਮੁਕਤਸਰ 086 ਵਿਚ ਸਵੀਪ ਅਧੀਨ ਵੱਖ-ਵੱਖ ਸਕੂਲਾਂ ਵਿਚ ਚਾਰਟ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬੜੇ ਉਤਸ਼ਾਹ ਨਾਲ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵੋਟ ਦੀ ਮਹੱਤਤਾ ਨੂੰ ਮਹੱਤਤਾ ਨੂੰ ਪੋਸਟਰਾਂ ਦੇ ਰੂਪ ਵਿਚ ਦਰਸਾਇਆ। ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਾਈ ਸਕੂਲ ਡੋਡਾਂਵਾਲੀ, ਰਣਜੀਤਗੜ੍ਹ, ਪਾਰਕ ਸਕੂਲ ਸ੍ਰੀ ਮੁਕਤਸਰ ਸਾਹਿਬ, ਜਵਾਹਰੇਵਾਲਾ, ਭੰਗੇਵਾਲਾ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਖੋਖਰ, ਝਬੇਲਵਾਲੀ, ਚੜੇਵਾਨ, ਸਕੂਲ ਆਫ਼ ਐਮੀਨੈਂਸ ਬਰੀਵਾਲਾ, ਸਰਾਏਨਾਗਾ, ਮਾਨ ਸਿੰਘ ਵਾਲਾ, ਗੁਲਾਬੇਵਾਲਾ, ਚੱਕ ਅਟਾਰੀ ਸਦਰਵਾਲਾ ਅਤੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ਨੂੰ ਕਰਵਾਉਣ ਵਿਚ ਸ਼ਮਿੰਦਰ ਬੱਤਰਾ, ਪਰਵੀਨ ਸ਼ਰਮਾ, ਧੀਰਜ ਕੁਮਾਰ ਗੂੰਬਰ, ਸੰਜੀਵ ਕੁਮਾਰ ਗਰੋਵਰ, ਗੌਰਵ ਦੁੱਗਲ, ਗੁਰਦੇਵ ਸਿੰਘ ਅਤੇ ਸੰਨੀ ਮਿੱਤਲ ਨੇ ਸਹਿਯੋਗ ਦਿੱਤਾ। ਸਵੀਪ ਟੀਮ 086 ਮੁਕਤਸਰ ਨੇ ਹਾਈ ਸਕੂਲ ਦੇ ਮੁਖੀਆਂ ਪ੍ਰਦੀਪ ਮਿੱਤਲ, ਯਾਦਵਿੰਦਰ ਸਿੰਘ, ਸ਼ਾਮ ਇੰਦਰ ਸਿੰਘ, ਸੰਜੀਵ ਕੁਮਾਰ, ਹਰਦੀਪ ਕੁਮਾਰ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਕਪਿਲ ਸ਼ਰਮਾ, ਸਤਨਾਮ ਸਿੰਘ, ਦੀਪਕ ਕੁਮਾਰ, ਬਸੰਤ ਸਿੰਘ, ਮਨਜੀਤ ਸਿੰਘ, ਅਸ਼ੋਕ ਭਟੇਜਾ, ਰਵਿੰਦਰ ਸਿੰਘ, ਰਾਜੀਵ ਚੁੱਘ, ਮੈਡਮ ਸ਼ਾਲੂ, ਪੂਜਾ ਬੱਤਰਾ ਦਾ ਵਿਦਿਆਰਥੀਆਂ ਨੂੰ ਵੋਟ ਜਾਗਰੂਕਤਾ ਮੁਹਿਮ ਅਧੀਨ ਵੱਖ-ਵੱਖ ਗਤੀਵਿਧੀਆਂ ਕਰਵਾਉਣ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਿਵਲ ਵਿਭਾਗ ਨੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਖੇ ਨਿਰੋਲ ਸੇਵਾ ਸੰਸਥਾ ਵਲੋਂ ਮੀਟਿੰਗ ਸਕੂਲ ਦੇ 1797 ਵਿਦਿਆਰਥੀ ਜਪੁਜੀ ਸਾਹਿਬ ਦੇ ਸ਼ੁੱ...
Ad Position 24