16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਰਛਪਾਲ ਸਿੰਘ ਸ਼ੋਸਣ ਅਕਾਲੀ ਦਲ (ਵਾਰਿਸ ਪੰਜਾਬ ਦੇ) ਸਟੇਟ ਮੀਡੀਆ ਕੋਆਰਡੀਨੇਟਰ ਬਣੇ

ਕੋਟਕਪੂਰਾ, 16 ਨਵੰਬਰ (ਰਿੰਕੂ ਮਲਹੋਤਰਾ)-ਅੱਜ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਪਾਰਟੀ ਲੀਡਰਸ਼ਿਪ ਨੇ ਅਕਾਲੀ ਦਲ-ਵਾਰਿਸ ਪੰਜਾਬ ਦੇ ਪਾਰਟੀ ਦਾ ਰਛਪਾਲ ਸਿੰਘ ਸ਼ੋਸਣ ਨੂੰ ਸਟੇਟ ਮੀਡੀਆ ਕੋਆਰਡੀਨੇਟਰ ਲਗਾਇਆ ਹੈ। ਰਛਪਾਲ ਸਿੰਘ ਸ਼ੋਸਣ ਨੇ ਇਸ ਅਹੁਦੇ ਲਈ ਭਾਈ ਅੰਮ੍ਰਿਤਪਾਲ ਸਿੰਘ ਤੇ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 17-11-2026
ਕੋਟਕਪੂਰਾ, 16 ਨਵੰਬਰ (ਰਿੰਕੂ ਮਲਹੋਤਰਾ)-ਅੱਜ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਪਾਰਟੀ ਲੀਡਰਸ਼ਿਪ ਨੇ ਅਕਾਲੀ ਦਲ-ਵਾਰਿਸ ਪੰਜਾਬ ਦੇ ਪਾਰਟੀ ਦਾ ਰਛਪਾਲ ਸਿੰਘ ਸ਼ੋਸਣ ਨੂੰ ਸਟੇਟ ਮੀਡੀਆ ਕੋਆਰਡੀਨੇਟਰ ਲਗਾਇਆ ਹੈ। ਰਛਪਾਲ ਸਿੰਘ ਸ਼ੋਸਣ ਨੇ ਇਸ ਅਹੁਦੇ ਲਈ ਭਾਈ ਅੰਮ੍ਰਿਤਪਾਲ ਸਿੰਘ ਤੇ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਰਛਪਾਲ ਸਿੰਘ ਨੇ ਵੱਖ-ਵੱਖ ਮੀਡੀਆ ਅਦਾਰਿਆਂ ਵਿਚ ਕੰਮ ਕੀਤਾ ਹੈ। ਉਨ੍ਹਾਂ ਸਿਹਤ ਵਿਭਾਗ ਪੰਜਾਬ ਵਿਚ ਬਤੌਰ ਬੀ.ਈ.ਈ (ਬਲਾਕ ਮੀਡੀਆ ਇੰਚਾਰਜ) ਸੇਵਾਵਾਂ ਉਪਰੰਤ ਡਿਪਟੀ ਮਾਸ ਮੀਡੀਆ ਅਫਸਰ ਵਜੋਂ ਸੇਵਾ ਕਰਨ ਦਾ ਵੀ ਮੌਕਾ ਮਿਲਿਆ ਪਰ ਬਾਅਦ ਵਿਚ ਆਪਣਾ ਬਿਜਨੈਸ ਸ਼ੁਰੂ ਕੀਤਾ ਤੇ ਕੋਟਕਪੂਰਾ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਵੀ ਪਾਰਟੀ ਵਲੋਂ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਸਟੇਟ ਮੀਡੀਆ ਕੋਆਰਡੀਨੇਟਰ ਦੀ ਨਵੀਂ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਪ੍ਰਤੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਦੀ ਕੁਰਬਾਨੀ ਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦੀ ਲੋੜ - ਭਾਈ ਜਤਿੰਦਰ ਪਾਲ ਅਗਲੀ ਖ਼ਬਰ ਸਰਕਾਰ ਤੀਰਥ ਯਾਤਰਾ ਬੱਸਾਂ ਦੇ ਪੀੜਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਵੇ- ਭਾਜਪਾ ਆਗੂ
Ad Position 24