17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜ਼ਿਲ੍ਹੇ ’ਚ 9,09,066.68 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਹਰਮਹਿੰਦਰ ਪਾਲ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।

Ad Position 21
No active advertisement
ਅਜੀਤ ਡੈਸਕ 18-11-2026
ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਹਰਮਹਿੰਦਰ ਪਾਲ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਸੰਬੰਧੀ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 16 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 9,09,066.68 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਅਤੇ 6,73,982.7 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਸੀ.ਜੀ.ਐਮ. ਕਾਲਜ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਲਿਖ਼ਤੀ ਤੇ ਫ਼ਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ
Ad Position 24