ਸਰਕਾਰੀ ਸਕੂਲ ਸੋਥਾ ਵਿਖੇ ਪ੍ਰਕਾਸ ਪੁਰਬ ਮੌਕੇ ਲੰਗਰ ਲਗਾਇਆ
ਰੁਪਾਣਾ, 24 ਨਵੰਬਰ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸੋਥਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸਟਾਫ਼ ਵਲੋਂ ਬੱਚਿਆਂ ਲਈ ਜਲੇਬੀਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਵੱਖ-ਵੱਖ ਅਧਿਆਪਕਾਂ ਵਲੋਂ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਦੱਸਿਆ ਗਿਆ।
ਅਜੀਤ ਡੈਸਕ
25-11-2026