26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਤਹਿਤ ਕਰਾਟਿਆਂ ਦੇ ਮੁਕਾਬਲੇ ਸਰਕਾਰੀ ਸੈਕਡੰਰੀ ਸਕੂਲ (ਕੰਨਿਆ) ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਅਤੇ ਸੁਰਿੰਦਰ ਸਿੰਘ ਖੇਡ ਅਫ਼ਸਰ ਦੀ ਰਹਿਨੁਮਾਈ ਹੇਠ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 27-11-2026
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਤਹਿਤ ਕਰਾਟਿਆਂ ਦੇ ਮੁਕਾਬਲੇ ਸਰਕਾਰੀ ਸੈਕਡੰਰੀ ਸਕੂਲ (ਕੰਨਿਆ) ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਅਤੇ ਸੁਰਿੰਦਰ ਸਿੰਘ ਖੇਡ ਅਫ਼ਸਰ ਦੀ ਰਹਿਨੁਮਾਈ ਹੇਠ ਮੁਕਾਬਲੇ ਕਰਵਾਏ ਗਏ। ਜਗਦੀਪ ਸਿੰਘ ਬੀ.ਪੀ.ਈ.ਓ., ਪ੍ਰਿੰਸੀਪਲ ਪ੍ਰਵਿਸਾ ਸੇਰੀਆ, ਰਮਨਦੀਪ ਕੌਰ ਲੈਕਚਰਾਰ ਫ਼ਿਜੀਕਲ ਐਜੂਕੇਸ਼ਨ, ਬਲਵਿੰਦਰ ਸਿੰਘ ਡੀ.ਪੀ.ਈ., ਅਮਿਤ ਕੁਮਾਰ ਡੀ.ਪੀ.ਈ., ਪਰਗਟ ਸਿੰਘ ਜੰਬਰ ਸੈਂਟਰ ਹੈੱਡ ਟੀਚਰ, ਸੰਜੇ ਕੁਮਾਰ ਨੇ ਕਰਾਟਿਆਂ ਦੇ ਮੁਕਾਬਲੇ ਕਰਵਾਉਣ ਵਿਚ ਅਪਣਾ ਯੋਗਦਾਨ ਪਾਇਆ। ਇਸ ਮੌਕੇ ਬਲਾਕਾਂ ਦੀਆਂ ਟੀਮਾਂ ਨੇ ਭਾਗ ਲਿਆ। ਜੇਤੂਆਂ ਨੂੰ ਇਨਾਮ ਵੀ ਵੰਡੇ ਗਏ। ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਟੀਨ ਦੀ ਸਹੂਲਤ ਦੇਣ ਦੀ ਮੰਗ ਅਗਲੀ ਖ਼ਬਰ ਪਿੰਡ ਵਿਰਕ ਖੇੜਾ ਵਿਖੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
Ad Position 24