27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੈਨਸ਼ਨਰਜ਼ ਦਿਵਸ ਸੰਬੰਧੀ ਮਲੋਟ ਸ਼ਹਿਰ ਦੀਆਂ ਦੋ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ

ਮਲੋਟ, 27 ਨਵੰਬਰ (ਪਾਟਿਲ)-ਪੈਨਸ਼ਨਰਜ਼ ਦਿਵਸ ਸਾਂਝੇ ਤੌਰ ’ਤੇ ਮਨਾਉਣ ਸੰਬੰਧੀ ਮਲੋਟ ਸ਼ਹਿਰ ਦੀਆਂ ਦੋ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਪੰਜਾਬ ਸਟੇਟ ਪਾਵਰ ਕਰਪੋਰੇਸ਼ਨ ਵਿਖੇ ਹੋਈ, ਜਿਸ ਵਿਚ ਪੈਨਸ਼ਨਰ ਐਸੋਸੀਏਸ਼ਨ ਦੇ ਸਾਥੀਆਂ ਨੇ ਪੈਨਸ਼ਨਰ ਦਿਵਸ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਮਤੀ ਪ੍ਰਗਟ ਕੀਤੀ। ਪੈਨਸ਼ਨਰਜ ਦਿਵਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਇਕ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਰਣਜੀਤ ਸਿੰਘ, ਬਾਬੂ ਰਾਮ, ਹਰਦੀਪ ਸਿੰਘ, ਮਹਾਂਵੀਰ ਸ਼ਰਮਾ, ਕੁਲਵਿੰਦਰ ਸਿੰਘ, ਕੁਲਜੀਤ ਸਿੰਘ, ਰਾਕੇਸ਼ ਕੁਮਾਰ ਜੈਨ, ਗੁਰਦੀਪ ਸਿੰਘ, ਗੁਰਚਰਨ ਸਿੰਘ ਬੁੱਟਰ ਦੀ ਸਮੁੱਚਾ ਪ੍ਰਬੰਧ ਕਰਨ ਦੀ ਡਿਊਟੀ ਲਗਾਈ ਗਈ।

Ad Position 21
No active advertisement
ਅਜੀਤ ਡੈਸਕ 28-11-2026
ਮਲੋਟ, 27 ਨਵੰਬਰ (ਪਾਟਿਲ)-ਪੈਨਸ਼ਨਰਜ਼ ਦਿਵਸ ਸਾਂਝੇ ਤੌਰ ’ਤੇ ਮਨਾਉਣ ਸੰਬੰਧੀ ਮਲੋਟ ਸ਼ਹਿਰ ਦੀਆਂ ਦੋ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਪੰਜਾਬ ਸਟੇਟ ਪਾਵਰ ਕਰਪੋਰੇਸ਼ਨ ਵਿਖੇ ਹੋਈ, ਜਿਸ ਵਿਚ ਪੈਨਸ਼ਨਰ ਐਸੋਸੀਏਸ਼ਨ ਦੇ ਸਾਥੀਆਂ ਨੇ ਪੈਨਸ਼ਨਰ ਦਿਵਸ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਮਤੀ ਪ੍ਰਗਟ ਕੀਤੀ। ਪੈਨਸ਼ਨਰਜ ਦਿਵਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਇਕ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਰਣਜੀਤ ਸਿੰਘ, ਬਾਬੂ ਰਾਮ, ਹਰਦੀਪ ਸਿੰਘ, ਮਹਾਂਵੀਰ ਸ਼ਰਮਾ, ਕੁਲਵਿੰਦਰ ਸਿੰਘ, ਕੁਲਜੀਤ ਸਿੰਘ, ਰਾਕੇਸ਼ ਕੁਮਾਰ ਜੈਨ, ਗੁਰਦੀਪ ਸਿੰਘ, ਗੁਰਚਰਨ ਸਿੰਘ ਬੁੱਟਰ ਦੀ ਸਮੁੱਚਾ ਪ੍ਰਬੰਧ ਕਰਨ ਦੀ ਡਿਊਟੀ ਲਗਾਈ ਗਈ। ਇਸ ਮੌਕੇ ਮਨੋਹਰ ਲਾਲ ਸ਼ਰਮਾ, ਰੇਸ਼ਮ ਸਿੰਘ, ਪ੍ਰੇਮ ਸਾਗਰ ਸ਼ਰਮਾ ਹਾਜ਼ਰ ਸਨ। ਮੀਟਿੰਗ ਵਿਚ ਹਿੰਮਤ ਸਿੰਘ ਸਿਹਤ ਠੀਕ ਨਾ ਹੋਣ ਕਾਰਨ ਭਾਗ ਨਹੀਂ ਲੈ ਸਕੇ।
Ad Position 22
No active advertisement
ਪਿਛਲੀ ਖ਼ਬਰ ਆਊਟਸੋਰਸ ਤੇ ਇਨਲਿਸਟਮੈਂਟ ਕਾਮਿਆਂ ਨੂੰ ਨੀਤੀ ’ਚੋਂ ਬਾਹਰ ਕਰਨ ਵਿਰੁੱਧ ਧਰਨਾ ਵਿਧਾਇਕ , ਡਿਪਟੀ ਕਮਿਸ਼ਨਰ ਤੇ ਕਾਰਜਕਾਰੀ ਇ... ਅਗਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਪਿੰਡਾਂ ’ਚ ਮੀਟਿੰਗਾਂ 29 ਨਵੰਬਰ ਤੋਂ ਖੇਤੀਬਾੜੀ ਮੰਤਰ...
Ad Position 24