27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਈ ਰਾਹੁਲ ਸਿੰਘ ਸਿੱਧੂ ਵਲੋਂ ਸਮਰਥਕਾਂ ਨਾਲ ਅਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਚਰਚਾਵਾਂ

ਕੋਟਕਪੂਰਾ, 27 ਨਵੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਤੋਂ ਭਾਜਪਾ ਦੇ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਤਹਿਤ ਪਾਰਟੀ ਆਗੂਆਂ ਅਤੇ ਆਪਣੇ ਸਮਰਥਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਹਾਜ਼ਰੀਨਾਂ ਨੂੰ ਅਉਂਦੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀ ਨਾਲ ਕੰਮ ਕਰਨ ਅਤੇ ਕੇਂਦਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਘਰ ਘਰ ਪਹੁੰਚਾਉਣ ਪ੍ਰਤੀ ਜਾਗਰੂਕ ਕੀਤਾ।

Ad Position 21
No active advertisement
ਅਜੀਤ ਡੈਸਕ 28-11-2026
ਕੋਟਕਪੂਰਾ, 27 ਨਵੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਤੋਂ ਭਾਜਪਾ ਦੇ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਤਹਿਤ ਪਾਰਟੀ ਆਗੂਆਂ ਅਤੇ ਆਪਣੇ ਸਮਰਥਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਹਾਜ਼ਰੀਨਾਂ ਨੂੰ ਅਉਂਦੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀ ਨਾਲ ਕੰਮ ਕਰਨ ਅਤੇ ਕੇਂਦਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਘਰ ਘਰ ਪਹੁੰਚਾਉਣ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਭਾਜਪਾ ਦਾ ਮੁੱਖ ਟੀਚਾ ਹਰ ਘਰ ਨੌਕਰੀ ਅਤੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣਾ ਹੈ। ਉਨ੍ਹਾਂ ਮੌਜੂਦਾ ਸਰਕਾਰ ’ਤੇ ਵਰਦਿਆਂ ਕਿਹਾ ਮੌਜੂਦਾ ਸਰਦੀ ਦੇ ਮੌਸਮ ਵਿਚ ਲਗਾਏ ਜਾ ਰਹੇ ਲੰਮੇ ਬਿਜਲੀ ਕੱਟਾਂ ਨੇ ਵਪਾਰੀ ਤੇ ਮਿਹਨਤਕਸ਼ ਵਰਗ ਨੂੰ ਆਰਥਿਕ ਪੱਖੋਂ ਕਮਜ਼ੋਰ ਕਰ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ ਸਾਬਿਤ ਹੋਈ ਹੈ। ਇਸ ਮੌਕੇ ਰਾਧੇ ਸ਼ਾਮ, ਅੰਮ੍ਰਿਤ ਪਾਲ ਸ਼ਰਮਾ, ਪਵਨ ਸ਼ਰਮਾ, ਵਨੀਤ ਮਿੱਤਲ, ਕਾਕਾ ਸ਼ਰਮਾ, ਰਤਨ ਮਿੱਠੂ, ਗਗਨ, ਪਰਨੀਤ ਜੋੜਾ, ਜਸਵਿੰਦਰ ਸਿੰਘ ਗੋਲਾ, ਸੁਖਵਿੰਦਰ ਸਿੰਘ ਸਮੇਤ ਹੋਰ ਸਮਰਥਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਿਸ਼ੀ ਮਾਡਲ ਸਕੂਲ ’ਚ ਸੰਵਿਧਾਨ ਦਿਵਸ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਥੈਲੇਸੀਮੀਆ ਪੀੜਤ ਬੱਚਿਆਂ ਦੀ ਮਦਦ ਲਈ ਖ਼ੂਨਦਾਨ ਕੈਂਪ ਲਗਾਇਆ 51 ਯੂਨਿਟ ਖੂਨ ਇਕੱਤਰ
Ad Position 24