13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਬਾਲ ਵਿਆਹ ਰੋਕਣ ਲਈ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 23-01-2026
ਬਰੇਟਾ, 22 ਜਨਵਰੀ (ਵਿ. ਪ੍ਰਤੀ)-ਬਾਲ ਸੁਰੱਖਿਆ ਵਿਭਾਗ ਵਲੋਂ ਬਾਲ ਵਿਆਹ ਰੋਕਣ ਲਈ ਸਰਕਾਰੀ ਸਕੂਲ ਦਿਆਲਪੁਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਦੱਸਿਆ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਇਹ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਸਿੱਖਿਅਕ ਵਿਕਾਸ ਵਿਚ ਵੱਡੀ ਰੁਕਾਵਟ ਬਣਦਾ ਹੈ | ਉਨ੍ਹਾਂ ਕਿਹਾ ਜੇਕਰ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ਜਾਂ ਨਜ਼ਦੀਕੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ | ਕੁਲਵਿੰਦਰ ਸਿੰਘ ਤੇ ਸਰਬਜੀਤ ਕੌਰ ਨੇ ਵੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਬਾਰੇ ਜਾਣਕਾਰੀ ਦਿੱਤੀ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਐਡਵੋਕੇਟ ਦਿਲਜੋਤ ਸ਼ਰਮਾ ਦੀ ਮੌਤ ਦਾ- ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਜਥੇਬੰਦੀਆਂ ਦੇ ਕਾਰਕੁੰਨਾਂ ਵਲੋਂ ਇ... ਅਗਲੀ ਖ਼ਬਰ ਪਤੰਗ ਉਡਾਉਣ ਸਮੇਂ ਨੌਜਵਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ-ਸਾਧੂ ਸਿੰਘ ਰੋਮਾਣਾ <br/>
Ad Position 24