11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸ਼ਹਿਰ ਦੇ ਵਾਰਡ ਨੰ. 7 ਦੀ ਗਲੀ 'ਚ ਖੜ੍ਹੇ ਪਾਣੀ ਕਾਰਨ ਲੋਕ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 09-03-2026
ਬੁਢਲਾਡਾ, 8 ਮਾਰਚ (ਸੁਨੀਲ ਮਨਚੰਦਾ)-ਸ਼ਹਿਰ ਦੇ ਵਾਰਡ ਨੰ. 7 ਦੀ ਇੱਕ ਗਲੀ ਦੀ ਹਾਲਤ ਕਾਫ਼ੀ ਸਮੇਂ ਤੋਂ ਖ਼ਰਾਬ ਬਣੀ ਹੋਈ ਹੈ | ਗਲੀ 'ਚ ਗੰਦਾ ਪਾਣੀ ਖੜ੍ਹਾ ਰਹਿਣ, ਚਿੱਕੜ ਅਤੇ ਕੂੜਾ ਇਕੱਠਾ ਹੋਣ ਕਾਰਨ ਇਲਾਕੇ 'ਚ ਗੰਦਗੀ ਫੈਲੀ ਹੋਈ ਹੈ, ਜਿਸ ਕਾਰਨ ਇੱਥੋਂ ਲੰਘਣ ਵਾਲੇ ਲੋਕਾਂ ਅਤੇ ਨੇੜਲੇ ਘਰਾਂ 'ਚ ਰਹਿਣ ਵਾਲਿਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਦਾ ਹੈ | ਨਿਕਾਸੀ ਦੀ ਵਿਵਸਥਾ ਨਾ ਹੋਣ ਕਾਰਨ ਗੰਦਾ ਪਾਣੀ ਗਲੀ 'ਚ ਹੀ ਖੜ੍ਹਾ ਰਹਿੰਦਾ ਹੈ ਅਤੇ ਮੱਛਰਾਂ ਦੀ ਭਰਮਾਰ ਵੀ ਵਧ ਰਹੀ ਹੈ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ | ਬਹੁਜਨ ਸਮਾਜ ਪਾਰਟੀ ਦੇ ਹਲਕਾ ਪ੍ਰਧਾਨ ਅਵਤਾਰ ਸਿੰਘ ਕਟਾਰੀਆ ਨੇ ਕਿਹਾ ਕਿ ਵਾਰਡ ਨੰ. 7 ਦੀ ਇਸ ਗਲੀ ਦੀ ਹਾਲਤ ਲੰਮੇ ਸਮੇਂ ਤੋਂ ਬਹੁਤ ਮਾੜੀ ਬਣੀ ਹੋਈ ਹੈ ਪਰ ਇਸ ਵੱਲ ਕੋਈ ਢੰਗ ਦਾ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਨਗਰ ਕੌਂਸਲ ਪ੍ਰਸ਼ਾਸਨ ਤੋਂ ਜਲਦੀ ਤੋਂ ਜਲਦੀ ਗਲੀ ਦੀ ਸਫ਼ਾਈ ਅਤੇ ਨਿਕਾਸੀ ਦੀ ਵਿਵਸਥਾ ਕਰ ਕੇ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ
Ad Position 22
No active advertisement
ਪਿਛਲੀ ਖ਼ਬਰ ਅÏਰਤਾਂ ਲਈ ਸਰਕਾਰੀ ਸਹਾਇਤਾ ਰਾਸ਼ੀ ਦਾ ਐਲਾਨ ਹੋਣ 'ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ <br/> ਅਗਲੀ ਖ਼ਬਰ 14 ਦੀ ਮੋਗਾ ਰੈਲੀ ਲਈ ਵਰਕਰਾਂ 'ਚ ਭਾਰੀ ਉਤਸ਼ਾਹ-ਜਗਦੀਪ ਸਿੰਘ ਨਕੱਈ <br/>
Ad Position 24