08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ

Ad Position 21
No active advertisement
ਅਜੀਤ ਡੈਸਕ 23-01-2026
ਫਗਵਾੜਾ, 22 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌੜਾ ਖੂਹ ਫਗਵਾੜਾ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਸਕੀਮ ਨੰ: 3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ 24 ਜਨਵਰੀ ਦਿਨ ਸ਼ਨੀਵਾਰ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਜਿੰਦਰ ਸਿੰਘ ਬਾਵਾ ਵਾਲੀਆ ਤੇ ਗੁਰਮੀਤ ਸਿੰਘ ਰਾਵਲਪਿੰਡੀ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਫਗਵਾੜਾ ਤੋਂ ਆਰੰਭ ਹੋ ਕੇ ਕਮਲਾ ਨਹਿਰੂ ਕਾਲਜ, ਹੁਸ਼ਿਆਰਪੁਰ ਚੌਕ, ਸਬਜ਼ੀ ਮੰਡੀ, ਗਊਸ਼ਾਲਾ ਬਾਜ਼ਾਰ, ਗੁਰਦੁਆਰਾ ਰਾਮਗੜ੍ਹੀਆਂ, ਗੁਰਦੁਆਰਾ ਨਿੰਮਾਵਾਲੀ, ਗੁਰਦੁਆਰਾ ਟੂਟੀਆ, ਫੁੱਲਾ ਵਾਲਾ ਚੌਕ ਤੋ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਸੁਖਪਾਲ ਸਿੰਘ ਖਹਿਰਾ, ਗੋਰਾ ਗਿੱਲ, ਡਾ. ਘੁੰਮਣ ਤੇ ਹੋਰਨਾਂ ਵਲੋਂ ਆੜ੍ਹਤੀ ਦਲਬੀਰ ਸਿੰਘ ਚੀਮਾ ਨੂੰ ਸ਼ਰਧਾਂਜਲੀਆਂ ਭੇਟ... ਅਗਲੀ ਖ਼ਬਰ ਸਾਇੰਸ ਸਿਟੀ 'ਚ ਕੌਮੀ ਗਣਿਤ ਦਿਵਸ ਸੰਬੰਧੀ ਸਮਾਗਮ ਕਰਵਾਇਆ <br/>
Ad Position 24