08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਅਸਥਾਨ ਗੌਂਸ ਪਾਕ ਕਾਦਰੀ ਪਿੰਡ ਖੰਗੂੜਾ ਵਿਖੇ ਮਨਾਇਆ ਮੇਲਾ

Ad Position 21
No active advertisement
ਅਜੀਤ ਡੈਸਕ 23-01-2026
ਫਗਵਾੜਾ, 22 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਡੇਰਾ ਲੱਖ ਦਾਤਾ ਪੀਰ ਗੌਂਸ ਪਾਕ ਕਾਦਰੀ ਦੇ ਦਰਬਾਰ ਪਿੰਡ ਖੰਗੂੜਾ ਵਿਖੇ ਸਾਈਾ ਬਿੰਦਰ ਸ਼ਾਹ ਦਾ 8ਵਾਂ ਦੋ ਰੋਜ਼ਾ ਸਾਲਾਨਾ ਮੇਲਾ ਗੱਦੀ ਨਸ਼ੀਨ ਸਾਈਾ ਨਵੀ ਸ਼ਾਹ ਅਤੇ ਮੁੱਖ ਸੇਵਾਦਾਰ ਬੀਬੀ ਰਜੀਆ ਬੇਗ਼ਮ ਦੀ ਅਗਵਾਈ ਹੇਠ ਨੌਜਵਾਨ ਸਭਾ ਪਿੰਡ ਖੰਗੂੜਾ, ਐਨ.ਆਰ.ਆਈ.ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਚਾਦਰ, ਚਿਰਾਗ ਅਤੇ ਝੰਡੇ ਦੀ ਰਸਮ ਉਪਰੰਤ ਕੱਵਾਲ ਪਾਰਟੀ ਨੇ ਕੱਵਾਲੀਆਂ ਦੀ ਮਹਿਫ਼ਲ ਸਜਾਈ | ਇਸ ਮੌਕੇ ਬੀਬੀ ਸਾਬਰੀ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 1984 ਸਿੱਖ ਕਤਲੇਆਮ 'ਚ ਸੱਜਣ ਕੁਮਾਰ ਦਾ ਬਰੀ ਹੋਣਾ ਪੀੜਤਾਂ ਨਾਲ ਬੇਇਨਸਾਫ਼ੀ-ਇਯਾਲੀ <br/> ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਨਗਰ ਕੀਰਤਨ ਅੱਜ
Ad Position 24