11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

Ad Position 21
No active advertisement
ਅਜੀਤ ਡੈਸਕ 30-01-2026

ਫਗਵਾੜਾ, 29 ਜਨਵਰੀ (ਹਰਜੋਤ ਸਿੰਘ ਚਾਨਾ)- ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ | ਐਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮੁਹੱਲਾ ਭਗਤਪੁਰਾ ਤੋਂ ਭਾਣੋਕੀ ਰੋਡ ਵੱਲ ਨੂੰ ਜਾ ਰਹੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 205 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਨੀਲ ਕੁਮਾਰ ਉਰਫ਼ ਸਾਜਨ ਪੁੱਤਰ ਪਾਮ ਪ੍ਰਕਾਸ਼ ਵਾਸੀ ਸ਼ਿਵ ਮੰਦਿਰ ਮੁਹੱਲਾ ਭਗਤਪੁਰਾ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼ੋਭਾ ਯਾਤਰਾ ਲਈ ਫਗਵਾੜਾ ਪੁਲਿਸ ਵੱਲੋਂ ਰੂਟ ਪਲਾਨ ਜਾਰੀ ਅਗਲੀ ਖ਼ਬਰ ਫਗਵਾੜਾ ਹੁਸ਼ਿਆਰਪੁਰ ਚੌਕ 'ਚ ਦੋ ਟਰੱਕਾਂ ਦੀ ਟੱਕਰ, ਇੱਕ ਟਰੱਕ ਚਾਲਕ ਜ਼ਖ਼ਮੀ <br/>
Ad Position 24