11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ 'ਚ 1 ਫਰਵਰੀ ਨੂੰ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

Ad Position 21
No active advertisement
ਅਜੀਤ ਡੈਸਕ 30-01-2026
ਕਪੂਰਥਲਾ, 29 ਜਨਵਰੀ (ਵਿ.ਪ੍ਰ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਇਕ ਹੁਕਮ ਵਿਚ 1 ਫਰਵਰੀ ਨੂੰ ਜ਼ਿਲ੍ਹੇ ਵਿਚ ਧਾਰਮਿਕ ਸਮਾਗਮ ਵਾਲੀਆਂ ਥਾਵਾਂ 'ਤੇ ਮੀਟ ਤੇ ਸ਼ਰਾਬ ਦੀ ਵਿੱਕਰੀ 'ਤੇ ਪਾਬੰਦੀ ਲਗਾ ਦਿੱਤੀ ਹੈ | ਆਪਣੇ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਯਕੀਨੀ ਬਣਾਉਣਗੇ |
Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਜਤਿੰਦਰ ਸਿੰਘ ਸ਼ੰਟੀ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼ੋਭਾ ਯਾਤਰਾ ਲਈ ਫਗਵਾੜਾ ਪੁਲਿਸ ਵੱਲੋਂ ਰੂਟ ਪਲਾਨ ਜਾਰੀ
Ad Position 24