11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਦਰਜਾਚਾਰ ਕਰਮਚਾਰੀ ਯੂਨੀਅਨ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 30-01-2026
ਕਪੂਰਥਲਾ, 29 ਜਨਵਰੀ (ਵਿ.ਪ੍ਰ.)- ਦਰਜਾਚਾਰ ਕਰਮਚਾਰੀ ਯੂਨੀਅਨ ਜ਼ਿਲ੍ਹਾ ਕਪੂਰਥਲਾ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਅੱਜ ਯੂਨੀਅਨ ਦੇ ਮਾਲ ਰੋਡ ਸਥਿਤ ਦਫ਼ਤਰ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਯੂਨੀਅਨ ਦੇ ਪ੍ਰਧਾਨ ਜਸਵਿੰਦਰਪਾਲ ਸਿੰਘ ਉੱਗੀ ਨੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਤੇ ਉਨ੍ਹਾਂ ਦੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਸਮਾਗਮ 'ਚ ਸਤਪਾਲ ਭੱਟੀ, ਕਸ਼ਮੀਰ ਸਿੰਘ, ਪ੍ਰੇਮ ਲਾਲ, ਅਰਜਨ ਸਭਰਵਾਲ, ਹੌਸਲਾ ਪ੍ਰਸ਼ਾਦ, ਦਿਨੇਸ਼ ਕੁਮਾਰ, ਸੁਖਪਾਲ ਸਿੰਘ, ਰਣਜੀਤ ਕੁਮਾਰ ਰਾਣਾ, ਅਮਨ ਕੁਮਾਰ ਤੇ ਯੂਨੀਅਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਗੁਰਬਖਸ਼ ਸਿੰਘ ਭੰਡਾਲ ਪਾਕਿਸਤਾਨ ਦੀ ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਮੈਂ... ਅਗਲੀ ਖ਼ਬਰ ਫਾਲਕਨ ਇੰਟਰਨੈਸ਼ਨਲ ਸਕੂਲ ਦੇ ਐਨ. ਸੀ. ਸੀ. ਕੈਡਿਟਾਂ ਦਾ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਨਮਾਨ <br/>
Ad Position 24