11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪੈਦਲ ਜਾ ਰਹੀ ਔਰਤ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

Ad Position 21
No active advertisement
ਅਜੀਤ ਡੈਸਕ 30-01-2026
ਕਪੂਰਥਲਾ, 29 ਜਨਵਰੀ (ਅਮਨਜੋਤ ਸਿੰਘ ਵਾਲੀਆ)-ਸ਼ੇਖੂਪੁਰ ਨੇੜੇ ਪੈਦਲ ਜਾ ਰਹੀ ਇਕ ਔਰਤ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਫੂਲਨ ਵਾਸੀ ਪੱਖੋਵਾਲ ਨੇ ਦੱਸਿਆ ਕਿ ਉਹ ਸ਼ੇਖੂਪੁਰ ਵਿਖੇ ਕਿਸੇ ਕੰਮ ਆਈ ਸੀ ਤੇ ਜਦੋਂ ਉਹ ਸੜਕ 'ਤੇ ਪੈਦਲ ਜਾ ਰਹੀ ਸੀ ਤਾਂ ਪਿੱਛੋਂ ਆਏ ਇਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਜਖ਼ਮੀ ਹੋ ਗਈ | ਜਿਸ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਕੁਲਦੀਪ ਸਿੰਘ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਹੋਰ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਮੁਹੱਲਾ ਪੁਰੀਆਂ ਸੁਲਤਾਨਪੁਰ ਲੋਧੀ 'ਚ ਘਰ ਵਿਚ ਬਣਾਏ ਧਾਰਮਿਕ ਸਥਾਨ ਦਾ ਮਾਮਲਾ ਗਰਮਾਇਆ <br/>
Ad Position 24