11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 30-01-2026
ਕਪੂਰਥਲਾ, 29 ਜਨਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਵਿਕਰਮ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਸਰਬਜੀਤ ਸਿੰਘ ਵਾਸੀ ਤਲਵੰਡੀ ਚੌਧਰੀਆਂ ਤੇ ਜੋਗਿੰਦਰਪਾਲ ਉਰਫ਼ ਪਾਲੀ ਵਾਸੀ ਫਗਵਾੜਾ ਪਾਸੋਂ ਦੋ ਮੋਬਾਈਲ ਫ਼ੋਨ ਬਰਾਮਦ ਹੋਏ, ਜਿਸ ਤਹਿਤ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸੂਫ਼ੀ ਸੰਤ ਸਮਾਜ ਵਲੋਂ ਬਾਬਾ ਦੀਪਕ ਸ਼ਾਹ ਦਾ ਸਨਮਾਨ <br/> ਅਗਲੀ ਖ਼ਬਰ ਨੰਬਰਦਾਰ ਕੁਲਦੀਪ ਸਿੰਘ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਹੋਰ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ <br/>
Ad Position 24