12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮਹਿਲਾ ਤੋਂ ਮੋਬਾਈਲ ਫੋਨ ਖੋਹ ਕੇ ਲੁਟੇਰੇ ਫਰਾਰ

Ad Position 21
No active advertisement
ਅਜੀਤ ਡੈਸਕ 20-02-2026
ਕਪੂਰਥਲਾ, 19 ਫਰਵਰੀ (ਸਡਾਨਾ)-ਇਕ ਔਰਤ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋਏ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਿਰੁੱਧ ਸਿਟੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਜਸਵਿੰਦਰ ਕੌਰ ਵਾਸੀ ਨਵਾਂ ਪਿੰਡ ਭੱਠੇ ਨੇ ਦੱਸਿਆ ਕਿ ਬੀਤੇ ਦਿਨ ਉਹ ਦੁਪਹਿਰ ਦੇ ਸਮੇਂ ਲਕਸ਼ਮੀ ਨਗਰ ਸਮਸ਼ਾਨਘਾਟ ਰੋਡ 'ਤੇ ਅੰਮਿ੍ਤਸਰ ਰੋਡ ਵੱਲ ਪੈਦਲ ਜਾ ਰਹੀ ਸੀ ਤਾਂ ਰਸਤੇ ਵਿਚ ਉਹ ਫੋਨ 'ਤੇ ਕਿਸੇ ਨਾਲ ਗੱਲ ਕਰਨ ਲੱਗ ਪਈ ਤੇ ਪਿਛੋਂ ਆਏ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਦੀ ਖਿੱਚ ਧੂਹ ਕੀਤੀ, ਉਸ ਨੂੰ ਹੇਠਾਂ ਸੁੱਟ ਦਿੱਤਾ ਤੇ ਉਸ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਲੁਟੇਰਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸਾਇੰਸ ਸਿਟੀ 'ਚ ਫਲਾਵਰ ਸ਼ੋਅ 28 ਨੂੰ - ਅਸ਼ਨੀ ਕੁਮਾਰ ਅਗਲੀ ਖ਼ਬਰ ਪਛੜੀਆਂ ਸ਼ੇ੍ਰਣੀਆਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ- ਮਲਕੀਤ ਥਿੰਦ
Ad Position 24