12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਾਇੰਸ ਸਿਟੀ 'ਚ ਫਲਾਵਰ ਸ਼ੋਅ 28 ਨੂੰ - ਅਸ਼ਨੀ ਕੁਮਾਰ

Ad Position 21
No active advertisement
ਅਜੀਤ ਡੈਸਕ 20-02-2026
ਕਪੂਰਥਲਾ, 19 ਫਰਵਰੀ (ਵਿ.ਪ੍ਰ.)- ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ 28 ਫਰਵਰੀ ਨੂੰ ਸਾਇੰਸ ਸਿਟੀ ਵਿਚ ਸਾਲਾਨਾ ਫਲਾਵਰ ਸ਼ੋਅ ਕਰਵਾਇਆ ਜਾ ਰਿਹਾ ਹੈ, ਇਸ ਸ਼ੋਅ ਦੌਰਾਨ ਲੋਕਾਂ ਨੂੰ ਫੁੱਲਾਂ ਦੀਆਂ ਵੱਖ-ਵੱਖ ਪ੍ਰਜਾਤੀਆਂ ਦਾ ਨਜ਼ਾਰਾ ਦੇਖਣ ਨੂੰ ਮਿਲੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸ਼ਨੀ ਕੁਮਾਰ ਮੈਨੇਜਰ (ਲੋਕ ਸੰਪਰਕ) ਸਾਇੰਸ ਸਿਟੀ ਨੇ ਦੱਸਿਆ ਕਿ ਸ਼ੋਅ ਵਿਚ ਰੰਗ ਬਿਰੰਗੇ ਵਿਦੇਸ਼ੀ ਫੁੱਲਾਂ ਦੇ ਨਾਲ-ਨਾਲ ਰਵਾਇਤੀ ਫ਼ੁਲ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਮਹਿਲਾ ਕਾਬੂ ਅਗਲੀ ਖ਼ਬਰ ਮਹਿਲਾ ਤੋਂ ਮੋਬਾਈਲ ਫੋਨ ਖੋਹ ਕੇ ਲੁਟੇਰੇ ਫਰਾਰ
Ad Position 24