28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਹੈਰੋਇਨ ਤੇ ਮੋਟਰਸਾਈਕਲ ਸਮੇਤ ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 01-03-2026
ਕਪੂਰਥਲਾ, 28 ਫਰਵਰੀ (ਸਡਾਨਾ)- ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਕੇਵਲ ਸਿੰਘ ਨੇ ਗਸ਼ਤ ਦੌਰਾਨ ਰਜਾਪੁਰ ਮੋੜ ਨੇੜੇ ਮੋਟਰਸਾਈਕਲ ਸਵਾਰ ਕਥਿਤ ਦੋਸ਼ੀ ਸਰਬਜੀਤ ਸਿੰਘ ਵਾਸੀਆਨ ਲਾਟੀਆਂਵਾਲ ਨੂੰ ਰੋਕ ਜਦੋਂ ਇਨ੍ਹਾਂ ਦੀ ਜਾਂਚ ਕੀਤੀ ਤਾਂ ਇਨ੍ਹਾਂ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 45 ਗ੍ਰਾਮ ਹੈਰੋਇਨ ਬਰਾਮਦ ਹੋਈ | ਉਕਤ ਦੋਵਾਂ ਵਿਅਕਤੀਆਂ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਸੁਭਾਸ਼ ਚੰਦਰ ਮੈਮੋਰੀਅਲ ਟਰੱਸਟ ਵਲੋਂ 30ਵਾਂ ਅੱਖਾਂ ਦਾ ਚੈੱਕਅਪ ਕੈਂਪ 3 ਨੂੰ <br/>
Ad Position 24