28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

'ਆਪ' ਆਗੂ ਕਰਨੈਲ ਸਿੰਘ ਘੁੰਮਣ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਬਣੇ <br/>

Ad Position 21
No active advertisement
ਅਜੀਤ ਡੈਸਕ 01-03-2026
ਕਪੂਰਥਲਾ, 28 ਫਰਵਰੀ (ਵਿ.ਪ੍ਰ.)- ਪੰਜਾਬ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਘੁੰਮਣ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ 'ਤੇ ਕਰਨੈਲ ਸਿੰਘ ਘੁੰਮਣ ਨੇ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਕਾਰ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਮਾਨਦਾਰੀ ਨਾਲ ਨਿਭਾਉਂਦਿਆਂ ਲੋਕ ਭਲਾਈ ਲਈ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਅੰਦਰ ਬਸਪਾ ਵਲੋਂ ਮੀਟਿੰਗਾਂ ਕਰਕੇ ਲੋਕਾਂ ਨੂੰ ਜਲਦ ਲਾਮਬੰਦ ਕੀਤਾ ਜਾਵੇਗਾ- ਜਗਤਾਰ ਸਿੰਘ ਬਿੱਟੂ <br/> ਅਗਲੀ ਖ਼ਬਰ ਡਡਵਿੰਡੀ ਦੇ ਗੋਲਡ ਕਬੱਡੀ ਕੱਪ 'ਚ ਅੱਜ ਹੋਣਗੇ ਫਸਵੇਂ ਮੁਕਾਬਲੇ: ਜਥੇ. ਮੁਖ਼ਤਿਆਰ ਸਿੰਘ ਸੋਢੀ <br/>
Ad Position 24