11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕਾਰ ਚਾਲਕ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 02-03-2026
ਫਗਵਾੜਾ, 1 ਮਾਰਚ (ਚਾਨਾ)-ਇਕ ਕਾਰ ਚਾਲਕ ਵਲੋਂ ਐਕਟਿਵਾ ਸਵਾਰ ਪੁਲਿਸ ਮੁਲਾਜ਼ਮ ਨੂੰ ਟੱਕਰ ਮਾਰਨ ਦੇ ਸੰਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸਿਪਾਹੀ ਅਭਿਸ਼ੇਕ ਸ਼ਰਮਾ ਪੁੱਤਰ ਲੇਟ ਭੂਸ਼ਨ ਕੁਮਾਰ ਹਾਲ ਵਾਸੀ ਥਾਣਾ ਸਿਟੀ ਨੇ ਦੱਸਿਆ ਕਿ ਇਕ ਵਿਅਕਤੀ ਨੇ ਸਕਾਰਪਿਉ ਗੱਡੀ ਤੇਜ਼ ਰਫ਼ਤਾਰੀ ਲਾਪ੍ਰਵਾਹੀ ਨਾਲ ਲਿਆ ਕੇ ਅਣਗਹਿਲੀ ਨਾਲ ਉਸ ਦੀ ਐਕਟਿਵਾ 'ਚ ਮਾਰੀ | ਜਿਸ ਸੰਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਲਾਲਾਂ ਵਾਲੇ ਪੀਰ ਦੀ ਯਾਦ 'ਚ ਤਿੰਨ ਰੋਜ਼ਾ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਅਗਲੀ ਖ਼ਬਰ ਦਫ਼ਤਰੀ ਮੁਲਾਜ਼ਮ ਸਾਥੀਆਂ 'ਤੇ ਪੁਲਿਸ ਤਸ਼ੱਦਦ ਦੀ ਨਿਖੇਧੀ
Ad Position 24