11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਮਹਿਲਾ ਸ਼ਕਤੀ ਸੰਸਥਾ ਵਲੋਂ 'ਅੰਤਰਰਾਸ਼ਟਰੀ ਮਹਿਲਾ ਦਿਵਸ' ਦੇ ਸੰਬੰਧ 'ਚ ਮੀਟਿੰਗ

Ad Position 21
No active advertisement
ਅਜੀਤ ਡੈਸਕ 02-03-2026
ਸ਼ਾਹਕੋਟ, 1 ਮਾਰਚ (ਸੁਖਦੀਪ ਸਿੰਘ)-ਮਹਿਲਾ ਸ਼ਕਤੀ ਸੰਸਥਾ (ਰਜਿ.) ਸ਼ਾਹਕੋਟ ਵਲੋਂ ਸਰਪ੍ਰਸਤ ਮੈਡਮ ਮਨਜੀਤ ਕੌਰ ਦੇ ਗ੍ਰਹਿ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸੰਬੰਧ 'ਚ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੈਡਮ ਮਨਜੀਤ ਕੌਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਮਹਿਲਾ ਦਿਵਸ ਮਨਾਉਣ ਸੰਬੰਧੀ ਵਿਚਾਰ-ਵਟਾਂਦਰਾ ਕਰਕੇ ਫ਼ੈਸਲਾ ਕੀਤਾ ਗਿਆ ਕਿ ਸੰਸਥਾ ਦੇ ਪ੍ਰਧਾਨ ਗੁਰਮੀਤ ਕੌਰ ਦੀ ਦੇਖ-ਰੇਖ ਹੇਠ ਇਸ ਵਾਰ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਨੁੱਖਤਾ ਦੀ ਸੇਵਾ ਸੁਸਾਇਟੀ (ਹਸਨਪੁਰ) ਜਾ ਕੇ ਉਥੋਂ ਦੀਆਂ ਔਰਤਾਂ ਨਾਲ ਮੁਲਾਕਾਤ ਕਰਕੇ ਦੁੱਖ-ਸੁੱਖ ਸੁਣਿਆ ਜਾਵੇਗਾ | ਇਸ ਮੌਕੇ ਸਕੱਤਰ ਸ਼ਮਿੰਦਰ ਕੌਰ, ਸੁਰਿੰਦਰ ਕੌਰ ਝੀਤਾ, ਸਰੋਜ ਰਾਣੀ, ਹਰਪਾਲ ਕੌਰ ਝੀਤਾ, ਮਨਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਿਆਨੀ ਰਘਬੀਰ ਸਿੰਘ ਨੂੰ ਜਬਰੀ ਸੇਵਾ ਮੁਕਤ ਕਰਨਾ ਗ਼ੈਰ ਵਾਜਬ ਕਾਰਵਾਈ-ਐਡਵੋਕੇਟ ਕਲੇਰ ਅਗਲੀ ਖ਼ਬਰ ਕੋਟ ਗਰੇਵਾਲ ਦੀ ਹੱਡਾ ਰੋੜੀ ਤੋਂ 13 ਪੀਪੇ ਗਊ ਮਾਸ ਚਰਬੀ ਦੇ ਫੜੇ, ਚਾਰ ਗਿ੍ਫ਼ਤਾਰ
Ad Position 24