28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਵੈਲਡਿੰਗ ਦਾ ਕੰਮ ਕਰਦੇ ਵਿਅਕਤੀ 'ਤੇ ਡਿੱਗਾ ਸ਼ਟਰ-ਗੰਭੀਰ ਜਖ਼ਮੀ <br/>

Ad Position 21
No active advertisement
ਅਜੀਤ ਡੈਸਕ 02-04-2026
ਕਪੂਰਥਲਾ, 1 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਵਿਖੇ ਠੇਕੇਦਾਰ ਨਾਲ ਵੈਲਡਿੰਗ ਦਾ ਕੰਮ ਕਰਦੇ ਇਕ ਵਿਅਕਤੀ 'ਤੇ ਸ਼ਟਰ ਡਿੱਗਣ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਅਫਰੋਜ ਅਹਿਮਦ ਵਾਸੀ ਔਜਲਾ ਫਾਟਕ ਨੇ ਦੱਸਿਆ ਕਿ ਉਹ ਆਰ.ਸੀ.ਐਫ. ਵਿਖੇ ਠੇਕੇਦਾਰ ਨਾਲ ਵੈਲਡਿੰਗ ਦਾ ਕੰਮ ਕਰਦਾ ਹੈ ਅਤੇ ਅੱਜ ਉਹ ਸ਼ਟਰ ਠੀਕ ਕਰ ਰਹੇ ਸਨ ਤਾਂ ਅਚਾਨਕ ਸ਼ਟਰ ਉਸ ਦੇ ਉੱਪਰ ਡਿੱਗ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਨੂੰ ਸਾਥੀਆਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾ. ਸ਼ੈਲਜਾ ਵਲੋਂ ਜਖ਼ਮੀ ਵਿਅਕਤੀ ਦਾ ਇਲਾਜ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਦੀ ਚੋਣ ਨੂੰ ਲੈ ਕੇ ਚੱਲੀ ਗੋਲੀ ਤੇ ਧੱਕਾ-ਮੁੱਕੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਅਗਲੀ ਖ਼ਬਰ ਡੀ. ਐੱਸ. ਪੀ. ਚੱਬੇਵਾਲ ਦੇ ਖ਼ਿਲਾਫ਼ ਥਾਣੇ ਸਾਹਮਣੇ ਨਾਅਰੇਬਾਜ਼ੀ, ਲੋਕਾਂ ਨੇ ਲਗਾਏ ਰਿਸ਼ਵਤ ਲੈਣ ਦੇ ਦੋਸ਼
Ad Position 24