28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 02-04-2026
ਫਗਵਾੜਾ, 1 ਅਪੈ੍ਰਲ (ਚਾਨਾ)-ਸਿਟੀ ਪੁਲਿਸ ਨੇ ਕੈਪਸੂਲਾਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਤਪਾਲ ਸਿੰਘ ਜੋ ਬਿਨ੍ਹਾਂ ਕਿਸੇ ਡਾਕਟਰੀ ਪਰਚੀ ਤੋਂ ਕੈਪਸੂਲ ਵੇਚਦਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸਤਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਹੁਸ਼ਿਆਰਪੁਰ ਰੋਡ ਨੂੰ ਕਾਬੂ ਕਰਕੇ ਉਸ ਪਾਸੋਂ 1500 ਕੈਪਸੂਲ ਬਰਾਮਦ ਕੀਤੇ ਹਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਬਰਿਆਰ ਵਿਖੇ ਮਾਪੇ ਅਧਿਆਪਕ ਮਿਲਣੀ <br/> ਅਗਲੀ ਖ਼ਬਰ ਢਿੱਲਵਾਂ ਵਿਖੇ ਬਲਾਕ ਸੰਮਤੀ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਦੌਰਾਨ ਹੰਗਾਮਾ <br/>
Ad Position 24