06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਰਾਹੀਂ ਲੋਕਾਂ ਦਾ ਭਰੋਸਾ ਜਿੱਤਿਆ-ਪਰਵਿੰਦਰ ਸਿੰਘ ਢੋਟ

ਕਪੂਰਥਲਾ, 5 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਢੋਟ ਨੇ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਵਲੋਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਉਠਾਏ ਗਏ ਵੱਖ-ਵੱਖ ਮੁੱਦਿਆਂ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕ ਭਲਾਈ ਦੀਆਂ ਯੋਜਨਾਵਾਂ ਤੇ ਵਿਕਾਸ ਕਾਰਜਾਂ ਰਾਹੀਂ ਲੋਕਾਂ ਦਾ ਭਰੋਸਾ ਜਿੱਤਿਆ ਹੈ | ਜਦਕਿ ਵਿਰੋਧੀ ਧਿਰ ਕੋਲ ਕੇਵਲ ਬੇਬੁਨਿਆਦ ਦੋਸ਼ ਲਗਾਉਣ ਤੋਂ ਇਲਾਵਾ ਹੋਰ ਕੁੱਝ ਨਹੀਂ | ਕਾਂਗਰਸ ਦੇ ਵਿਧਾਇਕ ਪੇਪਰ ਲੀਕ ਤੇ ਹੋਰ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਹਕੀਕਤ ਇਹ ਹੈ ਕਿ ਪੰਜਾਬ ਸਰਕਾਰ ਨੇ ਭਰਤੀ ਪ੍ਰਕਿਰਿਆ ਨੂੰ ਪਹਿਲਾਂ ਨਾਲੋਂ ਵੱਧ ਪਾਰਦਰਸ਼ੀ ਬਣਾਇਆ ਹੈ ਤੇ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ | ਪਰਵਿੰਦਰ ਸਿੰਘ ਢੋਟ ਨੇ ਕਿਹਾ ਕਿ ਕਾਂਗਰਸ ਤੇ ਵਿਰੋਧੀ ਧਿਰ ਨੂੰ ਕੇਵਲ ਸਿਆਸੀ ਲਾਭ ਲਈ ਹੰਗਾਮਾ ਕਰਨ ਦੀ ਬਜਾਏ ਲੋਕ ਹਿਤ ਨਾਲ ਸਬੰਧਿਤ ਠੋਸ ਸੁਝਾਅ ਦੇਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਹਰ ਵਰਗ ਦੀ ਭਲਾਈ ਲਈ ਲੋਕ ਹਿਤੈਸ਼ੀ ਫ਼ੈਸਲੇ ਜਾਰੀ ਰੱਖੇਗੀ |

Ad Position 21
No active advertisement
ਅਜੀਤ ਡੈਸਕ 06-08-2026

Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਗੁਰਲੀਨ ਕੌਰ ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ ਵਿਚ ਦੂਜੇ ਸਥਾਨ ’ਤੇ ਰਹੀ ਅਗਲੀ ਖ਼ਬਰ ਅਜੈਬ ਸਿੰਘ ਮੈਸਨ ਜਰਮਨ ਦਾ ਦਿਹਾਂਤ, ਤਲਵੰਡੀ ਚੌਧਰੀਆਂ ਸ਼ਮਸ਼ਾਨਘਾਟ ’ਚ ਅੰਤਿਮ ਸੰਸਕਾਰ ਅੱਜ
Ad Position 24
No active advertisement