08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਰਾਸ਼ਨ ਵੰਡ ਸਮਾਗਮ ਕਰਵਾਇਆ

ਫਗਵਾੜਾ, 7 ਅਗਸਤ (ਚਾਨਾ)- ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਸਵ. ਅਜੀਤ ਸਿੰਘ ਢਿੱਲੋਂ ਦੀ ਨਿੱਘੀ ਯਾਦ ਨੂੰ ਸਮਰਪਿਤ 176ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ | ਰਾਸ਼ਨ ਵੰਡਣ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪਹੁੰਚੇ ਬੂਥ ਲੈਵਲ ਅਫਸਰ (ਬੀ.

Ad Position 21
No active advertisement
ਅਜੀਤ ਡੈਸਕ 08-08-2026
ਫਗਵਾੜਾ, 7 ਅਗਸਤ (ਚਾਨਾ)- ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਸਵ. ਅਜੀਤ ਸਿੰਘ ਢਿੱਲੋਂ ਦੀ ਨਿੱਘੀ ਯਾਦ ਨੂੰ ਸਮਰਪਿਤ 176ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ | ਰਾਸ਼ਨ ਵੰਡਣ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪਹੁੰਚੇ ਬੂਥ ਲੈਵਲ ਅਫਸਰ (ਬੀ.ਐਲ.ਓ.) ਧੀਰਜ ਕੁਮਾਰੀ ਨੇ ਕਰਵਾਈ | ਉਨ੍ਹਾਂ ਨੇ 20 ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਰਾਸ਼ਨ ਦੀ ਵੰਡ ਕਰਦਿਆਂ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਦੌਰਾਨ ਉਨ੍ਹਾਂ ਨੇ ਸੁਸਾਇਟੀ ਵਲੋਂ ਸਿਲਾਈ ਸੈਂਟਰ ਰਾਹੀਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਸਮਾਜ ਭਲਾਈ ਕਾਰਜਾਂ ‘ਚ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਵਾਰਡ ਕੌਂਸਲਰ ਪਰਵਿੰਦਰ ਕੌਰ ਰਘਬੋਤਰਾ, ਪੰਕਜ ਰਾਵਤ, ਬਿ੍ਜ ਭੂਸ਼ਣ, ਬਿ੍ਜ ਮੋਹਨ ਪੁਰੀ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਐਸ.ਸੀ. ਚਾਵਲਾ, ਵੰਦਨਾ ਸ਼ਰਮਾ, ਚੰਦਨ ਦੁਆ, ਮਨੀਸ਼ ਕਨੌਜੀਆ, ਰਾਜਕੁਮਾਰ ਕਨੌਜੀਆ, ਰਮਨ ਕੁਮਾਰ, ਬਿੱਟੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਉੱਚ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਦਿਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ. ਏ. ਦੀ ਤੁਰੰਤ ਅਦਾਇਗੀ ਕਰ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਮੀਟਿੰਗ
Ad Position 24