08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕਿਰਤੀ ਕਿਸਾਨ ਯੂਨੀਅਨ ਦਾ ਕਪੂਰਥਲਾ ਜ਼ਿਲ੍ਹੇ ਦਾ ਇਜਲਾਸ ਭੰਡਾਲ ਬੇਟ ਵਿਖੇ ਸਫਲਤਾ ਪੂਰਵਕ ਸਮਾਪਤ

ਭੰਡਾਲ ਬੇਟ, 8 ਅਗਸਤ (ਜੋਗਿੰਦਰ ਸਿੰਘ ਜਾਤੀਕੇ)-ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲੇ੍ ਦਾ ਇਜਲਾਸ ਪਿੰਡ ਭੰਡਾਲ ਬੇਟ ਵਿਖੇ ਜਾਨੀ ਸ਼ਾਹ ਪੱਤੀ ਗੁਰਦੁਆਰਾ ਸਾਹਿਬ ਵਿਖੇ ਹੋਇਆ ਜਿਸ ਵਿਚ ਜ਼ਿਲੇ੍ ਭਰ ਤੋਂ ਆਏ ਡੈਲੀਗੇਟ ਕਿਸਾਨਾਂ ਦੀ ਭਰਵੀਂ ਹਾਜ਼ਰੀ ਭਰੀ | ਇਸ ਮੌਕੇ ਤਰਸੇਮ ਸਿੰਘ ਬੰਨਾਮੱਲ ਵਲੋਂ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਹੋਇਆਂ ਆਏ ਹੋਏ ਡੈਲੀਗੇਟਾਂ ਦਾ ਸੁਆਗਤ ਕੀਤਾ | ਉਪਰੰਤ ਜ਼ਿਲੇ੍ ਭਰ ਤੋਂ ਆਏ ਆਗੂਆਂ ਨੇ ਜਥੇਬੰਦੀ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਤੇ ਕਮਜ਼ੋਰੀਆਂ ਤੇ ਖੁਲ ਕੇ ਚਰਚਾ ਕੀਤੀ ਅਤੇ ਜਥੇਬੰਦਕ ਤਾਕਤ ਨੂੰ ਹੋਰ ਵਧਾਉਣ ਦਾ ਅਹਿਦ ਲਿਆ | ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਸੰਤੋਖ ਸਿੰਘ ਸੰਧੂ ਅਬਜ਼ਰਵਰ ਤੌਰ ਤੇ ਪਹੁੰਚੇ, ਇਸ ਮੌਕੇ ਸੰਤੋਖ ਸਿੰਘ ਸੰਧੂ ਨੇ ਕਿਸਾਨੀ ਮੰਗਾਂ ਬਾਰੇ ਬੋਲਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ, ਭਾਰਤ ਨਾਲ ਮੁਫ਼ਤ ਵਪਾਰ ਸਮਝੌਤਾ ,ਬਿਜਲੀ ਸੋਧ ਰਾਹੀਂ ਬਿਜਲੀ ਸੈਕਟਰ ਨੂੰ ਕਾਰਪੋਰੇਟਾਂ ਹਵਾਲੇ ਕਰਨ ਦੀਆਂ ਚਾਲਾਂ ਅਤੇ ਕਿਸਾਨਾਂ ਸਿਰ ਚੜ੍ਹੇ ਕਰਜ਼ਿਆਂ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ | ਇਸ ਮੌਕੇ ਬਲਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਦਰਿਆਈ ਪਾਣੀਆਂ ਦੇ ਮਸਲੇ ਨੂੰ ਹੱਲ ਕਰਨ ਦੀ ਮੰਗ ਕਰਦਿਆਂ 1, ਸਤੰਬਰ ਨੂੰ ਸੰਯੁਕਤ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਲਗਾਏ ਜਾਣ ਵਾਲੇ ਮੋਰਚੇ ਲਈ ਕਿਸਾਨਾਂ ਨੂੰ ਵੱਧ ਚੜ ਕੇ ਤਿਆਰੀਆਂ ਕਰਨ ਲਈ ਕਿਹਾ | ਇਸ ਤੋਂ ਬਾਅਦ ਤਰਸੇਮ ਸਿੰਘ ਬੰਨਾਮੱਲ ਨੇ ਰੀਵਿਊ ਰਿਪੋਰਟ ਪੇਸ਼ ਕੀਤੀ ਤੇ ਐਲਾਨ ਨਾਮਾ ਪੜਿ੍ਹਆ ਗਿਆ ਜਿਸ ਨੂੰ ਇਜਲਾਸ ਵਲੋਂ ਪਾਸ ਕੀਤਾ ਗਿਆ, ਸੰਤੋਖ ਸਿੰਘ ਸੰਧੂ ਵਲੋਂ ਪੈਨਲ ਪੇਸ਼ ਕੀਤਾ ਗਿਆ ਜਿਸ ਵਿਚ ਬਲਵਿੰਦਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ, ਕੁਲਵਿੰਦਰ ਸਿੰਘ ਭੰਡਾਲ ਨੂੰ ਮੀਤ ਪ੍ਰਧਾਨ, ਜਸਵੰਤ ਸਿੰਘ ਵਿਰਲੀ ਨੂੰ ਸੀਨੀਅਰ ਮੀਤ ਪ੍ਰਧਾਨ, ਤਰਸੇਮ ਸਿੰਘ ਬੰਨਾਮੱਲ ਨੂੰ ਜ਼ਿਲ੍ਹਾ ਸਕੱਤਰ, ਬਿਕਰਮਜੀਤ ਸਿੰਘ ਭੀਲਾ ਨੂੰ ਜੁਆਇੰਟ ਸਕੱਤਰ, ਜਗਜੀਤ ਸਿੰਘ ਔਜਲਾ ਨੂੰ ਪੈੱ੍ਰਸ ਸਕੱਤਰ ਤੇ ਲੁਭਾਇਆ ਸਿੰਘ ਕਾਲਾ ਸੰਘਿਆਂ ਨੂੰ ਖ਼ਜ਼ਾਨਚੀ ਚੁਣਿਆ ਗਿਆ | ਇਸ ਮੌਕੇ ਕਰਮਜੀਤ ਸਿੰਘ ਨੂਰਪੁਰ ਜੱਟਾਂ, ਮਲਕੀਤ ਸਿੰਘ ਧਾਲੀਵਾਲ ,ਫ਼ਕੀਰ ਸਿੰਘ ਲੱਖਣ ਕੇ ਪੱਡੇ, ਗੁਰਪ੍ਰੀਤ ਸਿੰਘ ਲੱਖਣ ਕੇ ਪੱਡੇ, ਗੁਰਬੀਰ ਸਿੰਘ ਕਾਦੂਪੁਰ, ਸੇਵਾ ਸਿੰਘ ਮੁਰਾਦ ਪੁਰ, ਹਰਮੇਲ ਸਿੰਘ ਕੋਠੇ ਕਾਲਾ ਸਿੰਘ ਵਾਲਾ, ਗੁਰਭੇਜ ਸਿੰਘ ਬੂਹ, ਮਨਦੀਪ ਸਿੰਘ ਖ਼ਾਨਪੁਰ, ਗੁਰਪ੍ਰੀਤ ਸਿੰਘ ਭੀਮ ਕਦੀਮ, ਸੀਤਲ ਸਿੰਘ ਸੰਗੋਜਲਾ, ਭਜਨ ਸਿੰਘ ਸੰਗੋਜਲਾ, ਸੱਜਣ ਸਿੰਘ ਭੰਡਾਲ, ਜਸਮੇਲ ਸਿੰਘ ਸੁਰਖਪੁਰ, ਬਲਵੀਰ ਸਿੰਘ ਫਜਲਾਬਾਦ, ਮਨਦੀਪ ਸਿੰਘ ਅਲਾਉਦੀਪੁਰ, ਮੈਂਬਰ ਚੁਣੇ ਗਏ ਅਖੀਰ ਵਿਚ ਚੁਣੀ ਗਈ ਕਮੇਟੀ ਨੂੰ ਡੀ ਟੀ ਐਫ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ ਨੇ ਸੰਦੇਸ਼ ਦਿੱਤਾ ਤੇ ਮੁਬਾਰਕਬਾਦ ਦਿੱਤੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਨਿਰਮਲ ਸਿੰਘ ਸ਼ੇਰਪੁਰ ਸੱਧਾ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾ ਪੁਰ ਨੇ ਵੀ ਨਵੀਂ ਚੁਣੀ ਕਮੇਟੀ ਨੂੰ ਸੰਦੇਸ਼ ਦਿੱਤਾ ਤੇ ਮੁਬਾਰਕਬਾਦ ਦਿੱਤੀ ਨਵੀਂ ਚੁਣੀ ਗਈ ਕਮੇਟੀ ਨੇ ਅਹਿਦ ਕੀਤਾ ਕਿ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ |

Ad Position 21
No active advertisement
ਭੰਡਾਲ ਬੇਟ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲੇ੍ਹ ਦੀ ਮੀਟਿੰਗ ਦੌਰਾਨ ਚੁਣੇ ਗਏ ਅਹੁਦੇਦਾਰ | ਤਸਵੀਰ: ਜੋਗਿੰਦਰ ਸਿੰਘ ਜਾਤੀਕੇ 09-08-2026

Ad Position 22
No active advertisement
ਪਿਛਲੀ ਖ਼ਬਰ ਦੀ ਆਰ.ਸੀ.ਐਫ. ਇੰਪਲਾਈਜ਼ ਕੋਆਪਰੇਟਿਵ ਥਿ੍ਫਟ ਐਂਡ ਕੋਆਪਰੇਟਿਵ ਸੁਸਾਇਟੀ ਹੁਸੈਨਪੁਰ ਦੀ ਚੋਣ ਆਰ.ਸੀ.ਐਫ. ਇੰਪਲਾਈਜ਼ ਯੂਨੀ... ਅਗਲੀ ਖ਼ਬਰ ਬਾਬਾ ਇੰਦਰਪਾਲ ਸਿੰਘ ਤੇ ਕਰਨਲ ਸੇਵਾ ਸਿੰਘ ਨੇ ਸਾਂਝੇ ਤੌਰ ’ਤੇ ਲੱਖਣ ਕਲਾਂ ਸਕੂਲ ’ਚ ਖੀਰ-ਪੂੜੇ ਦਾ ਲੰਗਰ ਲਾਇਆ
Ad Position 24