10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ ਕਰਵਾਇਆ

ਕਪੂਰਥਲਾ, 9 ਅਗਸਤ (ਸਡਾਨਾ)-ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਵਲੋਂ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ਼ਬਦ ਚੌਂਕੀ ਜਥੇ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਹਰਜੋਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਪ੍ਰਬੰਧਕਾਂ ਵਲੋਂ ਢਾਡੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਸਬੀਰ ਸਿੰਘ ਰਾਣਾ, ਮਨਮੋਹਨ ਸਿੰਘ, ਸੁਖਰਾਜ ਸਿੰਘ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਗੁਰਵਿੰਦਰ ਸਿੰਘ, ਸਾਧੂ ਸਿੰਘ, ਵਰਿਆਮ ਸਿੰਘ ਕਪੂਰ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਗੁਰਵਿੰਦਰ ਸਿੰਘ, ਜਸਬੀਰ ਸਿੰਘ, ਤੇਜਿੰਦਰਪਾਲ ਸਿੰਘ, ਮਹਿੰਦਰਪਾਲ ਸਿੰਘ ਬੇਦੀ, ਹਰਪਾਲ ਸਿੰਘ, ਬਲਵਿੰਦਰ ਸਿੰਘ, ਪ੍ਰੇਮ ਸਿੰਘ, ਸੇਵਾ ਸਿੰਘ, ਪਰਮਜੀਤ ਸਿੰਘ ਸ਼ੇਖੂਪੁਰ, ਅਜੀਤ ਸਿੰਘ, ਨਿਰਮਲ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਬੱਬਲੂ, ਨਵਜੀਤ ਸਿੰਘ ਰਾਜੂ, ਗੁਰਪ੍ਰੀਤ ਸਿੰਘ ਸੇਠੀ, ਹਰਪ੍ਰੀਤ ਸਿੰਘ ਸਾਗਰ, ਸੁਰਿੰਦਰ ਪਾਲ ਸਿੰਘ, ਮਨਜੀਤ ਸਿੰਘ ਭਾਟੀਆ, ਆਗਿਆਪਾਲ ਸਿੰਘ, ਅੰਮਿ੍ਤਪਾਲ ਸਿੰਘ, ਬੀਬੀ ਬਲਜਿੰਦਰ ਕੌਰ ਧੰਜਲ, ਦਵਿੰਦਰ ਕੌਰ ਸਾਹਨੀ, ਬਲਦੇਵ ਸਿੰਘ, ਸੁਖਜਿੰਦਰ ਸਿੰਘ ਬੱਬਰ, ਇੰਚਾਰਜ ਭਾਈ ਮੋਹਕਮ ਸਿੰਘ, ਭਾਈ ਸ਼ੇਰ ਸਿੰਘ, ਕੁਲਵਿੰਦਰ ਸਿੰਘ, ਦਵਿੰਦਰ ਸਿੰਘ ਦੇਵ, ਸਵਰਨ ਸਿੰਘ, ਬੋਹੜ ਸਿੰਘ, ਰਜਿੰਦਰ ਸਿੰਘ, ਸੁਰਜੀਤ ਸਿੰਘ ਸਡਾਨਾ, ਬਾਬਾ ਸੁਖਦੇਵ ਸਿੰਘ, ਗੁਰਬਖ਼ਸ਼ ਸਿੰਘ ਕਾਲਾ, ਅਮਰੀਕ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ|

Ad Position 21
No active advertisement
ਸਮਾਗਮ ਦੌਰਾਨ ਭਾਈ ਹਰਜੋਤ ਸਿੰਘ ਦੇ ਜਥੇ ਨੂੰ ਸਿਰੋਪਾਓ ਭੇਟ ਕਰਨ ਉਪਰੰਤ ਖੜ੍ਹੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸੁਖਜਿੰਦਰ ਸਿੰਘ ਬੱਬਰ, ਵਰਿਆਮ ਸਿੰਘ ਕਪੂਰ, ਸੁਖਰਾਜ ਸਿੰਘ ਤੇ ਗੁਰਪ੍ਰੀਤ ਸਿੰਘ ਬੰਟੀ ਵਾਲੀਆ | ਤਸਵੀਰ: ਤਿਲਕਰਾਜ 10-08-2026
ਕਪੂਰਥਲਾ, 9 ਅਗਸਤ (ਸਡਾਨਾ)-ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਵਲੋਂ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ਼ਬਦ ਚੌਂਕੀ ਜਥੇ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਹਰਜੋਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਪ੍ਰਬੰਧਕਾਂ ਵਲੋਂ ਢਾਡੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਸਬੀਰ ਸਿੰਘ ਰਾਣਾ, ਮਨਮੋਹਨ ਸਿੰਘ, ਸੁਖਰਾਜ ਸਿੰਘ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਗੁਰਵਿੰਦਰ ਸਿੰਘ, ਸਾਧੂ ਸਿੰਘ, ਵਰਿਆਮ ਸਿੰਘ ਕਪੂਰ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਗੁਰਵਿੰਦਰ ਸਿੰਘ, ਜਸਬੀਰ ਸਿੰਘ, ਤੇਜਿੰਦਰਪਾਲ ਸਿੰਘ, ਮਹਿੰਦਰਪਾਲ ਸਿੰਘ ਬੇਦੀ, ਹਰਪਾਲ ਸਿੰਘ, ਬਲਵਿੰਦਰ ਸਿੰਘ, ਪ੍ਰੇਮ ਸਿੰਘ, ਸੇਵਾ ਸਿੰਘ, ਪਰਮਜੀਤ ਸਿੰਘ ਸ਼ੇਖੂਪੁਰ, ਅਜੀਤ ਸਿੰਘ, ਨਿਰਮਲ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਬੱਬਲੂ, ਨਵਜੀਤ ਸਿੰਘ ਰਾਜੂ, ਗੁਰਪ੍ਰੀਤ ਸਿੰਘ ਸੇਠੀ, ਹਰਪ੍ਰੀਤ ਸਿੰਘ ਸਾਗਰ, ਸੁਰਿੰਦਰ ਪਾਲ ਸਿੰਘ, ਮਨਜੀਤ ਸਿੰਘ ਭਾਟੀਆ, ਆਗਿਆਪਾਲ ਸਿੰਘ, ਅੰਮਿ੍ਤਪਾਲ ਸਿੰਘ, ਬੀਬੀ ਬਲਜਿੰਦਰ ਕੌਰ ਧੰਜਲ, ਦਵਿੰਦਰ ਕੌਰ ਸਾਹਨੀ, ਬਲਦੇਵ ਸਿੰਘ, ਸੁਖਜਿੰਦਰ ਸਿੰਘ ਬੱਬਰ, ਇੰਚਾਰਜ ਭਾਈ ਮੋਹਕਮ ਸਿੰਘ, ਭਾਈ ਸ਼ੇਰ ਸਿੰਘ, ਕੁਲਵਿੰਦਰ ਸਿੰਘ, ਦਵਿੰਦਰ ਸਿੰਘ ਦੇਵ, ਸਵਰਨ ਸਿੰਘ, ਬੋਹੜ ਸਿੰਘ, ਰਜਿੰਦਰ ਸਿੰਘ, ਸੁਰਜੀਤ ਸਿੰਘ ਸਡਾਨਾ, ਬਾਬਾ ਸੁਖਦੇਵ ਸਿੰਘ, ਗੁਰਬਖ਼ਸ਼ ਸਿੰਘ ਕਾਲਾ, ਅਮਰੀਕ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਡਾ. ਧਰਮਵੀਰ ਕੰਡਾ ਹੋਏ ਭਾਜਪਾ ਵਿਚ ਸ਼ਾਮਲ ਅਗਲੀ ਖ਼ਬਰ ਨਾਜਾਇਜ਼ ਉਸਾਰੀਆਂ ਤੇ ਸੀਵਰੇਜ ਕੁਨੈਕਸ਼ਨ ਬਣ ਰਹੇ ਨੇ ਓਵਰਫਲੋ ਦਾ ਮੁੱਖ ਕਾਰਨ- ਵਿਰਕ
Ad Position 24