12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਟੈਂਕਰ ਤੇ ਕਾਰ ਦੀ ਟੱਕਰ ਵਿਚ ਕਾਰ ਸਵਾਰ ਪਤੀ ਪਤਨੀ ਜ਼ਖ਼ਮੀ

ਕਪੂਰਥਲਾ, 11 ਅਗਸਤ (ਅਮਨਜੋਤ ਸਿੰਘ ਵਾਲੀਆ)-ਪਿੰਡ ਪ੍ਰਵੇਜ਼ ਨਗਰ ਵਿਖੇ ਕਾਰ ਤੇ ਟੈਂਕਰ ਦੀ ਟੱਕਰ ਵਿਚ ਪਤੀ ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ| ਇਸ ਹਾਦਸੇ ਵਿਚ ਦੋਵੇਂ ਗੱਡੀਆਂ ਵੀ ਨੁਕਸਾਨੀਆਂ ਗਈਆਂ| ਜੇਰੇ ਇਲਾਜ ਮਲਕੀਤ ਸਿੰਘ ਪੁਤਰ ਕੇਵਲ ਸਿੰਘ ਵਾਸੀ ਖੀਰਾਂਵਾਲੀ ਜਹਾਂਗੀਰਪੁਰ ਨੇ ਦੱਸਿਆ ਕਿ ਉਹ ਆਪਣੀ ਪਤਨੀ ਸਰਬਜੀਤ ਕੌਰ ਨਾਲ ਕਾਰ ਵਿਚ ਸਵਾਰ ਹੋ ਕੇ ਕਪੂਰਥਲਾ ਨੂੰ ਜਾ ਰਹੀ ਸੀ, ਜਦੋਂ ਉਹ ਪਿੰਡ ਪ੍ਰਵੇਜ਼ ਨਗਰ ਨੇੜੇ ਪਹੁੰਚੇ ਤਾਂ ਉਨਾਂ ਦੀ ਤੇਲ ਦੇ ਟੈਂਕਰ ਨਾਲ ਆਹਮੋ ਸਾਹਮਣੇ ਟੱਕਰ ਹੋ ਗਈ| ਜਿਸ ਕਾਰਨ ਉਹ ਦੋਵੇਂ ਗੰਭੀਰ ਰੂਪ ਵਿ ਜ਼ਖਮੀ ਹੋ ਗਏ| ਜਿਨਾਂ ਨੂੰ ਰਾਹਗੀਰਾਂ ਤੇ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਜਸਪ੍ਰੀਤ ਸਿੰਘ ਤੇ ਅਨੁਰਾਗ ਜੋਸ਼ੀ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ| ਜਿਥੇ ਡਿਊਟੀ ਡਾ. ਸ਼ੈਲਜਾ ਵਲੋਂ ਦੋਵਾਂ ਦੀ ਹਾਲਤ ਗੰਭੀਰ ਦੇਖਦਿਆਂ ਜਲੰਧਰ ਰੈਫ਼ਰ ਕਰ ਦਿਤਾ ਗਿਆ| ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿਤਾ ਗਿਆ |

Ad Position 21
No active advertisement
ਸੜਕ ਹਾਦਸੇ ਵਿਚ ਜ਼ਖਮੀ ਪਤੀ ਪਤਨੀ| ਤਸਵੀਰ: ਤਿਲਕਰਾਜ 12-08-2026

Ad Position 22
No active advertisement
ਪਿਛਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਵਿਚ ਸੀ.ਬੀ.ਐੱਸ.ਈ. ਬੈਡਮਿੰਟਨ ਕਲੱਸਟਰ 18 ਦਾ ਸ਼ਾਨਦਾਰ ਸਮਾਪਨ ਬਿ੍ਟਿਸ਼ ਵਿਕਟੋਰੀਆ ਸਕੂਲ ਦੀ... ਅਗਲੀ ਖ਼ਬਰ ਪਾਣੀ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਮਿ੍ਤਕ ਦੇ ਅਸਥ ਚੁਗ ਕੇ ਖੇਤ ਵਿਚ ਨੱਪ ਕੇ ਬੂਟਾ ਲਗਾਇਆ
Ad Position 24