14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਹਲਕਾ ਸੁਲਤਾਨਪੁਰ ਲੋਧੀ ਦੇ ਅਕਾਲੀ ਆਗੂਆਂ ਵਲੋਂ ਸਖ਼ਤ ਨਿੰਦਾ

ਸੁਲਤਾਨਪੁਰ ਲੋਧੀ, 13 ਅਗਸਤ (ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਉੱਪਰ ਅਬਚਲ ਨਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੈਂਬਰ ਪੀ ਏ ਸੀ ਇੰਜੀਨੀਅਰ ਸਵਰਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਕਿਹਾ ਕਿ ਗੁਰੂ ਘਰ ਵਿਚ ਇਸ ਤਰ੍ਹਾਂ ਕਿਸੇ ਨਿਮਾਣੇ ਸਿੱਖ ਜੋ ਕਿ ਸ਼ਰਧਾ ਨਾਲ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸਨ, ਉੱਪਰ ਹਮਲਾ ਕਰਨਾ ਸਿੱਖ ਸਿਧਾਂਤਾਂ ਦੇ ਉਲਟ ਹੈ | ਇਸੇ ਤਰ੍ਹਾਂ ਹਲਕੇ ਦੇ ਸੀਨੀਅਰ ਆਗੂਆਂ ਇੰਦਰਜੀਤ ਸਿੰਘ ਜੋਸਨ, ਸੁਖਦੇਵ ਸਿੰਘ ਨਾਨਕਪੁਰ,ਕੁਲਦੀਪ ਸਿੰਘ ਬੂਲੇ, ਜਥੇਦਾਰ ਗੁਰਜੰਟ ਸਿੰਘ ਸੰਧੂ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਸਤਨਾਮ ਸਿੰਘ ਰਾਮੇ, ਦਰਬਾਰਾ ਸਿੰਘ ਵਿਰਦੀ, ਜਰਨੈਲ ਸਿੰਘ ਠੱਟਾ ਨਵਾਂ, ਅਰੁਣਦੀਪ ਸਿੰਘ ਸੈਦਪੁਰ, ਸਿਮਰਜੀਤ ਸਿੰਘ ਸੈਦਪੁਰ ਨੇ ਵੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਨਿੰਦਾ ਕੀਤੀ | ਉਨ੍ਹਾਂ ਨੇ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲੇਗਾ |

Ad Position 21
No active advertisement
ਅਜੀਤ ਡੈਸਕ 14-08-2026
ਸੁਲਤਾਨਪੁਰ ਲੋਧੀ, 13 ਅਗਸਤ (ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਉੱਪਰ ਅਬਚਲ ਨਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੈਂਬਰ ਪੀ ਏ ਸੀ ਇੰਜੀਨੀਅਰ ਸਵਰਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਕਿਹਾ ਕਿ ਗੁਰੂ ਘਰ ਵਿਚ ਇਸ ਤਰ੍ਹਾਂ ਕਿਸੇ ਨਿਮਾਣੇ ਸਿੱਖ ਜੋ ਕਿ ਸ਼ਰਧਾ ਨਾਲ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸਨ, ਉੱਪਰ ਹਮਲਾ ਕਰਨਾ ਸਿੱਖ ਸਿਧਾਂਤਾਂ ਦੇ ਉਲਟ ਹੈ | ਇਸੇ ਤਰ੍ਹਾਂ ਹਲਕੇ ਦੇ ਸੀਨੀਅਰ ਆਗੂਆਂ ਇੰਦਰਜੀਤ ਸਿੰਘ ਜੋਸਨ, ਸੁਖਦੇਵ ਸਿੰਘ ਨਾਨਕਪੁਰ,ਕੁਲਦੀਪ ਸਿੰਘ ਬੂਲੇ, ਜਥੇਦਾਰ ਗੁਰਜੰਟ ਸਿੰਘ ਸੰਧੂ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਸਤਨਾਮ ਸਿੰਘ ਰਾਮੇ, ਦਰਬਾਰਾ ਸਿੰਘ ਵਿਰਦੀ, ਜਰਨੈਲ ਸਿੰਘ ਠੱਟਾ ਨਵਾਂ, ਅਰੁਣਦੀਪ ਸਿੰਘ ਸੈਦਪੁਰ, ਸਿਮਰਜੀਤ ਸਿੰਘ ਸੈਦਪੁਰ ਨੇ ਵੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਨਿੰਦਾ ਕੀਤੀ | ਉਨ੍ਹਾਂ ਨੇ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲੇਗਾ |
Ad Position 22
No active advertisement
ਪਿਛਲੀ ਖ਼ਬਰ ਹਰ ਘਰ ਤਿਰੰਗਾ ਮੁਹਿੰਮ ਤਹਿਤ ਭਾਜਪਾ ਆਗੂਆਂ ਨੇ ਕੱਢੀ ਤਿਰੰਗਾ ਯਾਤਰਾ ਅਗਲੀ ਖ਼ਬਰ ਸਨਾਤਨ ਧਰਮ ਦੇ ਸਤਿਕਾਰ ਲਈ ‘ਆਪ’ ਸਰਕਾਰ ਵਚਨਬੱਧ: ਮੁੱਖ ਮੰਤਰੀ
Ad Position 24