15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਯੰਗ ਪੈਟਲਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਵਸ

ਡਡਵਿੰਡੀ, 14 ਅਗਸਤ (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਭਾਈ ਲਾਲੂ ਜੀ ਡੱਲਾ ਸਾਹਿਬ ਦੀ ਜ਼ਰੂਰੀ ਮੀਟਿੰਗ ਜ਼ੋਨ ਦੇ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਦੀ ਅਗਵਾਈ ਵਿਚ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਕੀਤੀ ਗਈ | ਇਸ ਮੌਕੇ ਉਚੇਚੇ ਤੌਰ ‘ਤੇ ਪੁੱਜੇ ਕਮੇਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੈਸਟੀਸਾਈਡ ਕੰਪਨੀਆਂ ਵੱਲੋਂ ਕਿਸਾਨਾਂ ਨੂੰ ਖਾਦਾਂ ਦੇ ਨਾਲ ਵਾਧੂ ਸਮਾਨ ਦੇਣਾ ਬੰਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਤਰ੍ਹਾਂ ਕੀਤੀ ਜਾ ਰਹੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਪਾਸੋਂ ਮੰਗ ਕੀਤੀ ਗਈ ਇਸ ਸਬੰਧੀ ਤੁਰੰਤ ਕਦਮ ਚੁੱਕੇ ਜਾਣ ਤਾਂ ਜੋ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿ 18 ਅਤੇ 19 ਅਗਸਤ ਨੂੰ ਕਮੇਟੀ ਵੱਲੋਂ ਪਿੰਡ ਪੱਧਰ ‘ਤੇ ਮੀਟਿੰਗਾਂ ਕਰਕੇ ਕੇਂਦਰ ਅਤੇ ਸੂਬਾ ਸਰਕਾਰਾਂ ਖ਼ਿਲਾਫ਼ ਵੱਡਾ ਸੰਘਰਸ਼ ਵਿੱਢਣ ਲਈ ਲਾਮਬੰਦੀ ਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ | ਉਨ੍ਹਾਂ ਇਸ ਵੇਲੇ ਦੇਸ਼ ਅੰਦਰ ਧਨਾਢ ਲੋਕਾਂ ਦੀ ਆਜ਼ਾਦੀ ਹੈ ਜਦਕਿ ਕਿਸਾਨ ਤੇ ਮਜ਼ਦੂਰ ਕਰਜ਼ਿਆਂ ਦੀ ਪੰਡ ਹੇਠ ਦੱਬੇ ਹੋਏ ਦੋ ਡੰਗ ਦੀ ਰੋਟੀ ਖਾਣ ਤੋਂ ਵੀ ਤੰਗ ਹਨ | ਉਨ੍ਹਾਂ ਕਿਹਾ ਕਿ ਕਿਸਾਨ ਤੇ ਮਜ਼ਦੂਰ ਦੀ ਆਜ਼ਾਦੀ ਲਿਆਉਣ ਲਈ ਵੱਡੇ ਸੰਘਰਸ਼ ਦੇ ਰਾਹ ਤੁਰਨਾ ਪਵੇਗਾ | ਉਨ੍ਹਾਂ ਅਪੀਲ ਕੀਤੀ ਕਿ ਕਿਸਾਨਾਂ ਤੇ ਮਜ਼ਦੂਰਾਂ ਦੀ ਆਜ਼ਾਦੀ ਦਾ ਦੇਸ਼ ਬਣਾਉਣ ਲਈ ਸਾਰੀਆਂ ਜਮਾਤਾਂ ਇੱਕਜੁੱਟ ਹੋ ਕੇ ਹੰਭਲਾ ਮਾਰਨ | ਮੀਟਿੰਗ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਅਤੇ ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਪਰਮਜੀਤ ਸਿੰਘ ਪੱਕਾ ਕੋਠਾ, ਜ਼ਿਲ੍ਹਾ ਖ਼ਜ਼ਾਨਚੀ ਹਾਕਮ ਸਿੰਘ ਸ਼ਾਹਜਹਾਨਪੁਰ, ਬਲਵਿੰਦਰ ਸਿੰਘ ਬੰਬ, ਸਾਬਕਾ ਸਰਪੰਚ ਭਜਨ ਸਿੰਘ ਫ਼ੌਜੀ ਕਲੋਨੀ, ਹਰਭਜਨ ਸਿੰਘ ਫ਼ੌਜੀ ਕਲੋਨੀ, ਮਨਦੀਪ ਸਿੰਘ ਮੁਹੱਬਲੀਪੁਰ ਅਤੇ ਲਖਵਿੰਦਰ ਸਿੰਘ ਚੰਦੀ ਆਦਿ ਹਾਜ਼ਰ ਸਨ |

Ad Position 21
No active advertisement
ਡੱਲਾ ਸਾਹਿਬ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ 15-08-2026

Ad Position 22
No active advertisement
ਪਿਛਲੀ ਖ਼ਬਰ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ‘ਤੇ ਹਮਲਾ ਡੂੰਘੀ ਸਾਜ਼ਿਸ਼ ਦਾ ਸਿੱਟਾ-ਜਥੇ. ਜਗਜੀਤ ਸਿੰਘ ਸ਼ੰਮੀ ਅਗਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ’ਚ ਆਜ਼ਾਦੀ ਦਿਵਸ ਸਬੰਧੀ ਸਮਾਗਮ
Ad Position 24