14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬਿਜਲੀ ਦੇ ਸਾਮਾਨ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਜਲੰਧਰ , 14 ਅਗਸਤ ( ਸ਼ਿਵ )- ਫਗਵਾੜਾ ਗੇਟ ਇਲੈਕਟ੍ਰੀਕਲ ਡੀਲਰ ਐਸੋਸੀਏਸ਼ਨ ਰਜਿ . ਜਲੰਧਰ ਦੇ ਪ੍ਰਧਾਨ ਅਮਿੱਤ ਸਹਿਗਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਮੌਕੇ 15 ਅਗਸਤ , ਸ਼ਨੀਵਾਰ ਨੂੰ ਫਗਵਾੜਾ ਗੇਟ ਇਲੈਕਟ੍ਰੀਕਲ ਡੀਲਰ ਐਸੋਸੀਏਸ਼ਨ , ਜਲੰਧਰ ਨਾਲ ਸਬੰਧਿਤ ਬਿਜਲੀ ਦੇ ਸਾਮਾਨ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ ।

Ad Position 21
No active advertisement
ਅਜੀਤ ਡੈਸਕ 15-08-2026
ਜਲੰਧਰ , 14 ਅਗਸਤ ( ਸ਼ਿਵ )- ਫਗਵਾੜਾ ਗੇਟ ਇਲੈਕਟ੍ਰੀਕਲ ਡੀਲਰ ਐਸੋਸੀਏਸ਼ਨ ਰਜਿ . ਜਲੰਧਰ ਦੇ ਪ੍ਰਧਾਨ ਅਮਿੱਤ ਸਹਿਗਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਮੌਕੇ 15 ਅਗਸਤ , ਸ਼ਨੀਵਾਰ ਨੂੰ ਫਗਵਾੜਾ ਗੇਟ ਇਲੈਕਟ੍ਰੀਕਲ ਡੀਲਰ ਐਸੋਸੀਏਸ਼ਨ , ਜਲੰਧਰ ਨਾਲ ਸਬੰਧਿਤ ਬਿਜਲੀ ਦੇ ਸਾਮਾਨ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ । ਇਨ੍ਹਾਂ ਵਿਚ ਫਗਵਾੜਾ ਗੇਟ , ਮਿਲਾਪ ਰੋਡ , ਚਹਾਰ ਬਾਗ਼ , ਭਗਤ ਸਿੰਘ ਚੌਕ , ਪੰਜ ਪੀਰ ਚੌਕ ਅਤੇ ਆਸ - ਪਾਸ ਦੇ ਇਲਾਕਿਆਂ ਵਿਚ ਸਥਿਤ ਬਿਜਲੀ ਦੇ ਸਾਮਾਨ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ ।
Ad Position 22
No active advertisement
ਪਿਛਲੀ ਖ਼ਬਰ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਓਪਨ ਸਟੇਟ ਕਰਾਟੇ ਚੈਂਪੀਅਨਸ਼ਿਪ ਹੁਸ਼ਿਆਰਪੁਰ 2026 ਵਿਚ ਮਾਰੀਆਂ... ਅਗਲੀ ਖ਼ਬਰ ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ
Ad Position 24