18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਪਤੀ-ਪਤਨੀ ਵਿਰੁੱਧ ਕੇਸ ਦਰਜ

ਕਪੂਰਥਲਾ, 17 ਅਗਸਤ (ਸਡਾਨਾ)-ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਕਰਨ ਦੇ ਦੋਸ਼ ਹੇਠ ਸਦਰ ਪੁਲਿਸ ਨੇ ਪਤੀ ਪਤਨੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਚੈਨ ਸਿੰਘ ਵਾਸੀ ਮਾਧੋਝੰਡਾ ਨੇ ਦੱਸਿਆ ਕਿ ਕਥਿਤ ਦੋਸ਼ੀ ਸ਼ੈਲੀ ਸਿੰਘ ਪਤਨੀ ਸਤਨਾਮ ਸਿੰਘ ਤੇ ਉਸਦੇ ਪਤੀ ਸਤਨਾਮ ਸਿੰਘ ਉਰਫ਼ ਸ਼ਾਮਾ ਵਾਸੀ ਜ਼ਿਲ੍ਹਾ ਜਲੰਧਰ ਨੇ ਉਨ੍ਹਾਂ ਨੂੰ ਪਰਿਵਾਰ ਸਮੇਤ ਕੈਨੇਡਾ ਦਾ ਵੀਜ਼ਾ ਲਗਵਾਕੇ ਦੇਣ ਲਈ ਕਥਿਤ ਤੌਰ ‘ਤੇ 20 ਲੱਖ ਰੁਪਏ ਦੀ ਠੱਗੀ ਮਾਰੀ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ ਦੀ ਜਾਂਚ ਉਪਰੰਤ ਸਦਰ ਪੁਲਿਸ ਨੇ ਉਕਤ ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਏ. ਐਸ.

Ad Position 21
No active advertisement
ਅਜੀਤ ਡੈਸਕ 18-08-2026
ਕਪੂਰਥਲਾ, 17 ਅਗਸਤ (ਸਡਾਨਾ)-ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਕਰਨ ਦੇ ਦੋਸ਼ ਹੇਠ ਸਦਰ ਪੁਲਿਸ ਨੇ ਪਤੀ ਪਤਨੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਚੈਨ ਸਿੰਘ ਵਾਸੀ ਮਾਧੋਝੰਡਾ ਨੇ ਦੱਸਿਆ ਕਿ ਕਥਿਤ ਦੋਸ਼ੀ ਸ਼ੈਲੀ ਸਿੰਘ ਪਤਨੀ ਸਤਨਾਮ ਸਿੰਘ ਤੇ ਉਸਦੇ ਪਤੀ ਸਤਨਾਮ ਸਿੰਘ ਉਰਫ਼ ਸ਼ਾਮਾ ਵਾਸੀ ਜ਼ਿਲ੍ਹਾ ਜਲੰਧਰ ਨੇ ਉਨ੍ਹਾਂ ਨੂੰ ਪਰਿਵਾਰ ਸਮੇਤ ਕੈਨੇਡਾ ਦਾ ਵੀਜ਼ਾ ਲਗਵਾਕੇ ਦੇਣ ਲਈ ਕਥਿਤ ਤੌਰ ‘ਤੇ 20 ਲੱਖ ਰੁਪਏ ਦੀ ਠੱਗੀ ਮਾਰੀ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ ਦੀ ਜਾਂਚ ਉਪਰੰਤ ਸਦਰ ਪੁਲਿਸ ਨੇ ਉਕਤ ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਏ.ਐਸ.ਆਈ. ਗੁਰਮੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸਾਜ਼ਿਸ਼ ਤਹਿਤ ਕੀਤਾ -ਡੋਗਰਾਂਵਾਲ, ਮੀਰੇ, ਠੱਟਾ ਨਵਾਂ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਦੀਆਂ ਟੁੱਟੀਆਂ ਸੜਕਾਂ ਵੱਲ ਪ੍ਰਸ਼ਾਸਨ ਅਤੇ ਸਰਕਾਰ ਦਾ ਕੋਈ ਧਿਆਨ ਨਹੀਂ : ਜੋਗਾ ਮੋਮੀ, ਸੋਨੂੰ ਝੰਡੂਵਾਲ
Ad Position 24