18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੱਡੀ ਖ਼ੁਰਦ ਬੁਰਦ ਕਰਨ ਦੇ ਸਬੰਧ ’ ਚ ਕੇਸ ਦਰਜ

ਫਗਵਾੜਾ, 17 ਅਗਸਤ (ਚਾਨਾ)- ਕਿਰਾਏ ‘ਤੇ ਗੱਡੀ ਲੈ ਕੇ ਜਾਣ ਤੇ ਗੱਡੀ ਨੂੰ ਖ਼ੁਰਦ ਬੁਰਦ ਕਰਨ ਦੇ ਸਬੰਧ ‘ਚ ਸਿਟੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਧਾਰਾ 406, 420, 201 ਆਈਪੀਸੀ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਨੀਤਾ ਕੁਮਾਰੀ ਪਤਨੀ ਧਰਮਿੰਦਰ ਕਾਲੜਾ ਵਾਸੀ ਪ੍ਰੀਤਮ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਕਤ ਵਿਅਕਤੀ ਨਵੇਂ ਉਸ ਪਾਸੋਂ ਗੱਡੀ 1500 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ 45 ਹਜ਼ਾਰ ਪ੍ਰਤੀ ਮਹੀਨਾ ਦੇਣ ਦੀ ਗੱਲ ਕੀਤੀ ਸੀ ਤੇ ਬਾਅਦ ‘ਚ ਗੱਡੀ ਨੂੰ ਵੀ ਖ਼ੁਰਦ ਬੁਰਦ ਕਰ ਦਿੱਤਾ | ਜਿਸ ਸਬੰਧ ‘ਚ ਪੁਲਿਸ ਨੇ ਧਰਮਪਾਲ ਬੈਂਸ ਪੁੱਤਰ ਗੁਰਮੇਲ ਸਿੰਘ ਬੈਂਸ ਵਾਸੀ ਕੀਰਤੀ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 21
No active advertisement
ਅਜੀਤ ਡੈਸਕ 18-08-2026

Ad Position 22
No active advertisement
ਪਿਛਲੀ ਖ਼ਬਰ ਨਿਊ ਸਨਫਲਾਵਰ ਹਾਈ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਕੁਲਦੀਪ ਸਿੰਘ ਟਾਂਡੀ ਦਾ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਦਿਹਾਤੀ ਬਣਨ ’ਤੇ ਸਨਮਾਨ
Ad Position 24