19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 18 ਅਗਸਤ (ਸਡਾਨਾ)- ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ| ਪ੍ਰਾਪਤ ਵੇਰਵੇ ਅਨੁਸਾਰ ਏ. ਐਸ.

Ad Position 21
No active advertisement
ਅਜੀਤ ਡੈਸਕ 19-08-2026
ਕਪੂਰਥਲਾ, 18 ਅਗਸਤ (ਸਡਾਨਾ)- ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ| ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਪਾਲ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਮੁੰਨਾ ਕੁਮਾਰ ਵਾਸੀ ਬਿਹਾਰ ਹਾਲ ਵਾਸੀ ਸੈਦੋ ਭੁਲਾਣਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਕੰਮ ਕਰਦਾ ਹੈ, ਜਿਸ ‘ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ ‘ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਉਸ ਦੇ ਕਬਜੇ ਵਿਚੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ |
Ad Position 22
No active advertisement
ਪਿਛਲੀ ਖ਼ਬਰ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਸਰਕਾਰ ਦਾ ਪੁਤਲਾ ਅਗਲੀ ਖ਼ਬਰ ਭਾਕਿਯੂ ਕਾਦੀਆਂ ਦੀ ਮੀਟਿੰਗ ਕੱਲ੍ਹ
Ad Position 24