19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਡਾ. ਹਮਦਰਦ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਕੈਂਪ ਮੌਕੇ ਵੱਧ ਤੋਂ ਵੱਧ ਖ਼ੂਨਦਾਨ ਕਰਨ ਲੋਕ-ਬਿੱਟੂ ਖੱਖ

ਨਡਾਲਾ, 19 ਅਗਸਤ (ਰਘਬਿੰਦਰ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਅੱਜ 20 ਅਗਸਤ ਨੂੰ ਸਵੇਰੇ 10 ਵਜੇ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਹੈਲਪ ਲਾਈਨ ਐਂਟੀ ਕੁਰੱਪਸ਼ਨ ਦੇ ਸਾਬਕਾ ਪੰਜਾਬ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਖ਼ੂਨਦਾਨ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਖ਼ੂਨਦਾਨ ਕਰਨ |

Ad Position 21
No active advertisement
ਬਲਵਿੰਦਰ ਸਿੰਘ ਬਿੱਟੂ ਖੱਖ ਦੀ ਤਸਵੀਰ | 20-08-2026
ਨਡਾਲਾ, 19 ਅਗਸਤ (ਰਘਬਿੰਦਰ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਅੱਜ 20 ਅਗਸਤ ਨੂੰ ਸਵੇਰੇ 10 ਵਜੇ ਲਾਇਲਪੁਰ ਖ਼ਾਲਸਾ ਕਾਲਜ, ਅਰਬਨ ਅਸਟੇਟ ਕਪੂਰਥਲਾ ਵਿਖੇ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਹੈਲਪ ਲਾਈਨ ਐਂਟੀ ਕੁਰੱਪਸ਼ਨ ਦੇ ਸਾਬਕਾ ਪੰਜਾਬ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਖ਼ੂਨਦਾਨ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਖ਼ੂਨਦਾਨ ਕਰਨ |
Ad Position 22
No active advertisement
ਪਿਛਲੀ ਖ਼ਬਰ ਐਨ.ਐਚ.ਐਮ. ਕਰਮਚਾਰੀਆਂ ਦੀ ਹੜ੍ਹਤਾਲ ਤੇ ਧਰਨਾ ਅੱਜ 7ਵੇਂ ਦਿਨ ’ਚ ਦਾਖਲ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਹਲਕੇ ਦੀਆਂ ਟੁੱਟੀਆਂ ਸੜਕਾਂ ਵੱਲ ਪ੍ਰਸ਼ਾਸਨ ਅਤੇ ਸਰਕਾਰ ਦਾ ਕੋਈ ਧਿਆਨ ਨਹੀਂ-ਜੋਗਾ ਮੋਮੀ, ਸੋਨੂੰ ਝੰਡੂ...
Ad Position 24