19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਮਨਾਈ

ਫਗਵਾੜਾ, 19 ਅਗਸਤ (ਹਰਜੋਤ ਸਿੰਘ ਚਾਨਾ)-ਗੁਰਦੁਆਰਾ ਲੰਗਰ ਸਾਹਿਬ ਹਜ਼ੂਰ ਸਾਹਿਬ ਦੇ ਮੁਖੀ ਬਾਬਾ ਨਿਧਾਨ ਸਿੰਘ, ਬਾਬਾ ਹਰਨਾਮ ਸਿੰਘ, ਬਾਬਾ ਆਤਮਾ ਸਿੰਘ ਮੋਨੀ, ਸੰਤ ਬਾਬਾ ਸ਼ੀਸ਼ਾ ਸਿੰਘ ਦੀ ਸਾਲਾਨਾ ਬਰਸੀ ਗੁਰਦੁਆਰਾ ਟਿੱਬਾ ਸਾਹਿਬ ਸਪਰੋੜ ਵਿਖੇ ਮਨਾਈ ਗਈ | ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਲੰਗਰ ਸਾਹਿਬ ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਪ੍ਰਵਚਨਾਂ ਦੁਆਰਾ ਨਿਹਾਲ ਕਰਦਿਆਂ ਅੰਮਿ੍ਤ ਛੱਕ ਕੇ ਗੁਰੂ ਨਾਲ ਜੁੜਨ, ਮੋਹ ਮਾਇਆ ਛੱਡਣ ਦੇ ਵਿਚਾਰਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਕਥਾ ਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣਾ, ਗਿ. ਕੇਵਲ ਸਿੰਘ ਮਹਿਤਾ, ਵੀਰ ਜਤਿੰਦਰ ਸਿੰਘ ਮਲਕਪੁਰ, ਭਾਈ ਅੰਮਿ੍ਤਪਾਲ ਸਿੰਘ, ਭਾਈ ਮਨਵੀਰ ਸਿੰਘ, ਭਾਈ ਮਨਪ੍ਰੀਤ ਸਿੰਘ ਦਸੂਹਾ ਵਾਲਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਹਰਜਿੰਦਰ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਲੀਡਰ ਸਿੰਘ ਸੈਫ਼ਲਾਬਾਦ, ਬਾਬਾ ਗੁਰਮੀਤ ਸਿੰਘ, ਬਾਬਾ ਮੇਜਰ ਸਿੰਘ ਸਾਹਨੇਵਾਲ, ਬਾਬਾ ਗੁਰਜੀਤ ਸਿੰਘ ਇਆਲੀ ਕਲਾ, ਬਾਬਾ ਭਿੰਦਰ ਸਿੰਘ ਖੀਰਾਂਵਾਲੀ, ਬਾਬਾ ਸਤਨਾਮ ਸਿੰਘ ਫ਼ਿਰੋਜਪੁਰ, ਬਾਬਾ ਦਲੇਲ ਸਿੰਘ, ਬਾਬਾ ਕਰਨੈਲ ਸਿੰਘ ਮੋਗਾ, ਬਾਬਾ ਕੁਲਦੀਪ ਸਿੰਘ ਭਗਾਲਾ, ਬਾਬਾ ਕਸ਼ਮੀਰ ਸਿੰਘ ਦੁਸਾਂਝ, ਬਾਬਾ ਅਵਤਾਰ ਸਿੰਘ ਬਿਧੀਚੰਦੀ, ਬਾਬਾ ਹਰਦੀਪ ਸਿੰਘ ਰਿਹਾਣਾ ਜੱਟਾਂ, ਬਾਬਾ ਗੁਰਦੇਵ ਸਿੰਘ ਬਨੂੜ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਡਾ.

Ad Position 21
No active advertisement
ਅਜੀਤ ਡੈਸਕ 20-08-2026
ਫਗਵਾੜਾ, 19 ਅਗਸਤ (ਹਰਜੋਤ ਸਿੰਘ ਚਾਨਾ)-ਗੁਰਦੁਆਰਾ ਲੰਗਰ ਸਾਹਿਬ ਹਜ਼ੂਰ ਸਾਹਿਬ ਦੇ ਮੁਖੀ ਬਾਬਾ ਨਿਧਾਨ ਸਿੰਘ, ਬਾਬਾ ਹਰਨਾਮ ਸਿੰਘ, ਬਾਬਾ ਆਤਮਾ ਸਿੰਘ ਮੋਨੀ, ਸੰਤ ਬਾਬਾ ਸ਼ੀਸ਼ਾ ਸਿੰਘ ਦੀ ਸਾਲਾਨਾ ਬਰਸੀ ਗੁਰਦੁਆਰਾ ਟਿੱਬਾ ਸਾਹਿਬ ਸਪਰੋੜ ਵਿਖੇ ਮਨਾਈ ਗਈ | ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਲੰਗਰ ਸਾਹਿਬ ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਪ੍ਰਵਚਨਾਂ ਦੁਆਰਾ ਨਿਹਾਲ ਕਰਦਿਆਂ ਅੰਮਿ੍ਤ ਛੱਕ ਕੇ ਗੁਰੂ ਨਾਲ ਜੁੜਨ, ਮੋਹ ਮਾਇਆ ਛੱਡਣ ਦੇ ਵਿਚਾਰਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਕਥਾ ਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣਾ, ਗਿ. ਕੇਵਲ ਸਿੰਘ ਮਹਿਤਾ, ਵੀਰ ਜਤਿੰਦਰ ਸਿੰਘ ਮਲਕਪੁਰ, ਭਾਈ ਅੰਮਿ੍ਤਪਾਲ ਸਿੰਘ, ਭਾਈ ਮਨਵੀਰ ਸਿੰਘ, ਭਾਈ ਮਨਪ੍ਰੀਤ ਸਿੰਘ ਦਸੂਹਾ ਵਾਲਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਹਰਜਿੰਦਰ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਲੀਡਰ ਸਿੰਘ ਸੈਫ਼ਲਾਬਾਦ, ਬਾਬਾ ਗੁਰਮੀਤ ਸਿੰਘ, ਬਾਬਾ ਮੇਜਰ ਸਿੰਘ ਸਾਹਨੇਵਾਲ, ਬਾਬਾ ਗੁਰਜੀਤ ਸਿੰਘ ਇਆਲੀ ਕਲਾ, ਬਾਬਾ ਭਿੰਦਰ ਸਿੰਘ ਖੀਰਾਂਵਾਲੀ, ਬਾਬਾ ਸਤਨਾਮ ਸਿੰਘ ਫ਼ਿਰੋਜਪੁਰ, ਬਾਬਾ ਦਲੇਲ ਸਿੰਘ, ਬਾਬਾ ਕਰਨੈਲ ਸਿੰਘ ਮੋਗਾ, ਬਾਬਾ ਕੁਲਦੀਪ ਸਿੰਘ ਭਗਾਲਾ, ਬਾਬਾ ਕਸ਼ਮੀਰ ਸਿੰਘ ਦੁਸਾਂਝ, ਬਾਬਾ ਅਵਤਾਰ ਸਿੰਘ ਬਿਧੀਚੰਦੀ, ਬਾਬਾ ਹਰਦੀਪ ਸਿੰਘ ਰਿਹਾਣਾ ਜੱਟਾਂ, ਬਾਬਾ ਗੁਰਦੇਵ ਸਿੰਘ ਬਨੂੜ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਸੋਮ ਪ੍ਰਕਾਸ਼ ਸਾਬਕਾ ਕੇਂਦਰੀ ਮੰਤਰੀ, ਮੁਖ਼ਤਿਆਰ ਸਿੰਘ (ਬਿਰਧ ਆਸ਼ਰਮ), ਗੁਰਬਖ਼ਸ਼ ਸਿੰਘ ਅਠੋਲੀ, ਸੂਬੇਦਾਰ ਸੰਤੋਖ ਸਿੰਘ ਅਠੋਲੀ, ਅਮਰਜੀਤ ਸਿੰਘ ਚਹੇੜੂ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਸ਼ਾਮਿਲ ਸਨ | ਸਟੇਜ ਸਕੱਤਰ ਦੀ ਸੇਵਾ ਜਤਿੰਦਰ ਸਿੰਘ ਮਲਕਪੁਰ ਨੇ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਬਾ ਮੁਰਾਦ ਸ਼ਾਹ ਦੇ 66ਵੇਂ ਉਰਸ ਮੌਕੇ ਨਕੋਦਰ ਲਈ ਅੱਜ ਰਵਾਨਾ ਹੋਣਗੀਆਂ ਮੁਫ਼ਤ ਬੱਸਾਂ
Ad Position 24