22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਨੇ ਜ਼ੋਨਲ ਖੇਡਾਂ ਵਿਚ 40 ਗੋਲਡ ਅਤੇ 15 ਸਿਲਵਰ ਮੈਡਲ ਜਿੱਤੇ

ਸੁਲਤਾਨਪੁਰ ਲੋਧੀ, 20 ਅਗਸਤ (ਥਿੰਦ, ਨਰੇਸ਼ ਹੈਪੀ)-ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਈਆਂ ਗਈਆਂ ਜ਼ੋਨਲ ਖੇਡਾਂ 40 ਗੋਲਡ ਅਤੇ 15 ਸਿਲਵਰ ਮੈਡਲ ਹਾਸਿਲ ਕਰਕੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਬੱਲੇ ਬੱਲੇ ਕਰਵਾਈ | ਜਿਨ੍ਹਾਂ ਵਿਚ ਅੰਡਰ-19 ਲੜਕਿਆਂ ਦੇ ਬਾਸਕਟਬਾਲ ਮੁਕਾਬਲਿਆਂ ਅਤੇ ਅੰਡਰ-19 ਲੜਕੀਆਂ ਦੇ ਬਾਸਕਟਬਾਲ ਤੇ ਵਾਲੀਬਾਲ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਅੰਡਰ-14 ਬਾਸਕਟਬਾਲ ਵਿਚ ਕਪਤਾਨ ਸ਼ੁਭਕਰਮਨ ਸਿੰਘ ਜੱਜ ਦੀ ਟੀਮ ਨੇ ਪਹਿਲਾ ਸਥਾਨ ਕੀਤਾ | ਅੰਡਰ -19 ਚੈੱਸ ਮੁਕਾਬਲੇ ਵਿਚ ਅਰਮਾਨਪ੍ਰੀਤ ਸਿੰਘ ਨੇ ਪਹਿਲਾ,ਅੰਡਰ -19 ਲੌਂਗ ਜੰਪ ਮੁਕਾਬਲੇ ਵਿਚ ਸੁਖਰਾਜ ਸਿੰਘ ਨੇ ਪਹਿਲਾ,ਅੰਡਰ -19 ਸ਼ੋਰਟ ਪੁੱਟ ਮੁਕਾਬਲੇ ਵਿਚ ਅਭਿਮਨਿਊ ਨੇ ਦੂਸਰਾ ਸਥਾਨ,ਅੰਡਰ-19 ਦੇ 100 ਮੀਟਰ ਰੇਸ ਵਿਚ ਸੁਖਰਾਜ ਸਿੰਘ ਨੇ ਪਹਿਲਾ, 200 ਮੀਟਰ ਅਤੇ 400 ਮੀਟਰ ਰੇਸ ਵਿਚ ਅਭਿਮਨਿਊ ਨੇ ਪਹਿਲਾ ਸਥਾਨ, ਜਸਕਰਨ ਭੁੱਲਰ ਨੇ ਦੂਸਰਾ ਸਥਾਨ ਹਾਸਿਲ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤਾ | ਅੰਡਰ -19 ਟੱਗ ਆਫ਼ ਵਾਰ ਵਿਚ ਕਪਤਾਨ ਜਗਰਾਜ ਸਿੰਘ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤਾ |ਪਿ੍ੰਸੀਪਲ ਮੋਨਾ ਘਈ ਨੇ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਡੀ ਪੀ ਈ ਅਮਰਦੀਪ ਕੁਮਾਰ ਤੇ ਜਸਪਾਲ ਸਿੰਘ ਦਾ ਸਕੂਲ ਆਉਣ ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ਼ ਨਾਲ਼ ਖੇਡਾਂ ਵਿਚ ਵੀ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ |ਇਸ ਮੌਕੇ ਅਕਾਲ ਗਰੁੱਪ ਆਫ ਇੰਸਟੀਚਿਊਟਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਵਾਇਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪਿ੍ੰਸੀਪਲ ਮਧੂ ਸ਼ਰਮਾ , ਪ੍ਰਗਟ ਸਿੰਘ ਜੱਜ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ |

Ad Position 21
No active advertisement
ਅਜੀਤ ਡੈਸਕ 21-08-2026

Ad Position 22
No active advertisement
ਪਿਛਲੀ ਖ਼ਬਰ ਇੰਟੀਗਰੇਟਿਡ ਪਬਲਿਕ ਹੈਲਥ ਲੈਬ ਸਤੰਬਰ ਮਹੀਨੇ ਵਿਚ ਚਾਲੂ ਹੋ ਜਾਵੇਗੀ-ਅਕਾਸ਼ ਬਾਂਸਲ ਅਗਲੀ ਖ਼ਬਰ ਰੇਲਵੇ ਸਟੇਸ਼ਨ ਦੇ ਬਾਹਰੋਂ ਮੋਟਰਸਾਈਕਲ ਚੋਰੀ
Ad Position 24