20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

70 ਵੇਂ ਪੰਜਾਬ ਰਾਜ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਬੱਚਿਆਂ ਨੇ ਜਿੱਤੇ ਮੈਡਲ

ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ੋਨਲ ਟੂਰਨਾਮੈਂਟ (ਜ਼ੋਨਲ ਪੱਧਰੀ ਸਕੂਲ ਖੇਡਾਂ 2026-27) ਜ਼ੋਨ ਸੁਲਤਾਨਪੁਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਚੌਧਰੀਆਂ ਵਿਖੇ ਕਰਵਾਈਆਂ ਗਈਆਂ | ਜਿਸ ਵਿਚ ਖੋ ਖੋ, ਕਬੱਡੀ, ਵਾਲੀਬਾਲ, ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ ਲਗਭਗ 11 ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ ਜਿਸ ਵਿਚ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਹੋਣਹਾਰ ਵਿਦਿਆਰਥੀਆਂ ਨੇ ਅੰਡਰ 19 ਲੜਕੇ )ਵਾਲੀਬਾਲ* ਵਿਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਬਲਾਕ ਪੱਧਰ ਤੇ ਪਹਿਲਾਂ ਸਥਾਨ (ਗੋਲਡ ) ਹਾਸਲ ਕੀਤਾ ਲ ਇਸ ਦੇ ਨਾਲ ਹੀ ਅੰਡਰ 19 ਲੜਕਿਆਂ ਨੇ ਕਬੱਡੀ ਖੇਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾਂ ਸਥਾਨ (ਗੋਲਡ) ਪ੍ਰਾਪਤ ਕੀਤਾ ਹੈ | ਕਬੱਡੀ ਵਿਚ ਅਕਾਲ ਅਕੈਡਮੀ ਦੇ ਅੰਡਰ 19 ਟੀਮ ਵਿਚ ਅਮਿਤੋਜ ਸਿੰਘ, ਕਰਨਬੀਰ ਸਿੰਘ, ਜਸਬੀਰ ਸਿੰਘ, ਨਿਸ਼ਾਨ ਸਿੰਘ, ਹਰਕੀਰਤ ਸਿੰਘ, ਮਨਪ੍ਰੀਤ ਸਿੰਘ, ਅੰਸ਼ਪ੍ਰੀਤ ਸਿੰਘ, ਤਰਨਦੀਪ ਸਿੰਘ, ਸੁਖਜੀਤ ਸਿੰਘ, ਸੁਖਮਨਪ੍ਰੀਤ ਸਿੰਘ ਵਿਦਿਆਰਥੀਆਂ ਨੇ ਭਾਗ ਲਿਆ | ਵਾਲੀਬਾਲ ਦੀ ਟੀਮ ਵਿਚ ਤਰਨਪ੍ਰੀਤ ਸਿੰਘ, ਹਰਸ਼ਿਤ, ਅਮਿਤੋਜ ਸਿੰਘ, ਕਰਨਬੀਰ ਸਿੰਘ, ਅੰਸ਼ਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਚਮਕੌਰ ਸਿੰਘ, ਤਰਨਦੀਪ ਸਿੰਘ, ਤਰਨਜੋਤ ਸਿੰਘ ਆਦਿ ਵਿਦਿਆਰਥੀਆਂ ਨੇ ਭਾਗ ਲਿਆ | ਇਸਤੋਂ ਇਲਾਵਾ 100,200 ,400 ਅਤੇ 3000 ਮੀਟਰ ਰੇਸ ਵਿਚ ਲੜਕੇ ਅਤੇ ਲੜਕੀਆਂ ਨੇ ਗੋਲਡ, ਸਿਲਵਰ ਅਤੇ ਬਰੋਨਜ਼ ਮੈਡਲ ਪ੍ਰਾਪਤ ਕੀਤੇ | ਅੰਡਰ 19 ਲੜਕੀਆਂ ਦੀ ਟੀਮ ਨੇ ਵਾਲੀਬਾਲ ਅਤੇ ਖੋ- ਖੋ ਦੋਨਾਂ ਖੇਡਾਂ ਵਿਚ ਵਿਚ ਗੋਲਡ ਪ੍ਰਾਪਤ ਕੀਤਾ | ਲੜਕੀਆਂ ਦੀ ਟੀਮ ਵਿਚ ਮਨਪ੍ਰੀਤ ਕੌਰ, ਅਸ਼ਮੀਨ ਕੌਰ, ਰੁਪਿੰਦਰ ਕੌਰ, ਜਸਪ੍ਰੀਤ ਕੌਰ, ਇਸ਼ਮੀਤ ਕੌਰ,ਗੁਰਸਿਮਰਨ ਕੌਰ, ਜਸ਼ਨਦੀਪ ਕੌਰ, ਰਮਨਦੀਪ ਕੌਰ, ਮੁਸਕਾਨਪ੍ਰੀਤ ਕੌਰ, ਸਿਮਰਨਪ੍ਰੀਤ ਕੌਰ, ਸ਼ੁੱਭਰੀਤ ਕੌਰ, ਪਰਵੀਨ ਕੌਰ, ਰਾਜਵਿੰਦਰ ਕੌਰ ਨੇ ਭਾਗ ਲਿਆ | ਬੱਚਿਆਂ ਨੇ ਰੱਸਾਕੱਸ਼ੀ, ਲੌਂਗ ਜੰਪ, ਸ਼ੌਟ ਪੁੱਟ ਦੇ ਮੁਕਾਬਲਿਆਂ ਵਿਚ ਵੀ ਵੱਖ ਵੱਖ ਮੈਡਲ ਪ੍ਰਾਪਤ ਕੀਤੇ | ਜੇਤੂ ਰਹੇ ਬੱਚਿਆਂ ਨੂੰ ਮੈਡਲ ਦੇ ਨਾਲ ਨਾਲ ਸਰਟੀਫਿਕੇਟ ਦੇ ਕੇ ਵੀ ਸਨਮਾਨਿਤ ਕੀਤਾ ਗਿਆ | ਬੱਚਿਆਂ ਦੀ ਇਹਨਾਂ ਮੁਕਾਬਲਿਆਂ ਲਈ ਤਿਆਰੀ ਅਧਿਆਪਕ ਹਰਕੰਵਲਪ੍ਰੀਤ ਸਿੰਘ ਅਤੇ ਨਵਦੀਪ ਕੌਰ ਨੇ ਕਰਵਾਈ ਸੀ | ਇਸ ਮੌਕੇ ਅਕਾਲ ਅਕੈਡਮੀ ਦੇ ਪਿ੍ੰਸੀਪਲ ਗਗਨਦੀਪ ਕੌਰ ਨੇ ਜੇਤੂ ਰਹੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਖੇਡਾਂ ਵਿਚ ਅੱਗੇ ਆਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ ਜਿੰਨਾ ਦੇ ਯਤਨਾਂ ਸਦਕਾ ਬੱਚੇ ਅਜਿਹੀਆਂ ਪ੍ਰਾਪਤੀਆਂ ਕਰਦੇ ਹਨ | ਇਸ ਮੌਕੇ ਅਕਾਲ ਗਰੁੱਪ ਦੇ ਐਮ ਡੀ ਸੁਖਦੇਵ ਸਿੰਘ ਜੱਜ, ਵਾਈਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ, ਕੋ ਆਰਡੀਨੇਟਰ ਵਿਸ਼ਾਲ ਕੁਮਾਰ, ਅਨੂ ਸ਼ਰਮਾ, ਨਵਨੀਤ ਕੌਰ, ਅਧਿਆਪਕ ਕਰਨਵੀਰ ਚੌਹਾਨ, ਰਵਿੰਦਰ ਪਾਲ ਸਿੰਘ, ਅਮਿਤ ਕੁਮਾਰ, ਕੁਲਦੀਪ ਕੌਰ, ਦੀਨ ਦਿਆਲ ਰਵਿੰਦਰਪਾਲ ਸਿੰਘ ਕਾਸ਼ਮ ਖ਼ਾਨ, ਹਰਵਿੰਦਰ ਕੌਰ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 21-08-2026

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪੰਜਾਬ ਬੰਦ ਨੂੰ ਸਮਰਥਨ ਅਗਲੀ ਖ਼ਬਰ ਨੌਜਵਾਨ ਆਗੂ ਮੋਨੂੰ ਭੰਡਾਰੀ ਨੂੰ ਕਾਂਗਰਸ ਦਾ ਕਾਰਜਕਾਰੀ ਸ਼ਹਿਰੀ ਪ੍ਰਧਾਨ ਕੀਤਾ ਨਿਯੁਕਤ: ਨਵਤੇਜ ਚੀਮਾ
Ad Position 24