24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਵਿਅਕਤੀ ਗਿ੍ਫ਼ਤਾਰ

ਫਗਵਾੜਾ, 23 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਰੇਲਵੇ ਸਟੇਸ਼ਨ ਤੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਮੁਕੇਸ਼ ਪੁੱਤਰ ਲਾਲ ਚੰਦ ਵਾਸੀ ਡੱਡਲ ਮੁਹੱਲਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ 20 ਅਗਸਤ ਨੂੰ ਉਹ ਆਪਣੇ ਮੋਟਰਸਾਈਕਲ ’ਤੇ ਆਪਣੇ ਦੋਸਤ ਨੂੰ ਛੱਡਣ ਲਈ ਰੇਲਵੇ ਸਟੇਸ਼ਨ ਲਈ ਆਇਆ ਸੀ ਜਦੋਂ ਉਹ ਉਸ ਨੂੰ ਚੜ੍ਹਾ ਕੇ ਵਾਪਸ ਬਾਹਰ ਆਇਆ ਤੇ ਦੇਖਿਆ ਕਿ ਉਸ ਦਾ ਮੋਟਰਸਾਈਕਲ ਚੋਰੀ ਹੋਇਆ ਸੀ ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ | ਇਸੇ ਦੌਰਾਨ ਜਦੋਂ ਉਹ ਸੀ. ਸੀ.

Ad Position 21
No active advertisement
ਅਜੀਤ ਡੈਸਕ 24-08-2026
ਫਗਵਾੜਾ, 23 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਰੇਲਵੇ ਸਟੇਸ਼ਨ ਤੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਮੁਕੇਸ਼ ਪੁੱਤਰ ਲਾਲ ਚੰਦ ਵਾਸੀ ਡੱਡਲ ਮੁਹੱਲਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ 20 ਅਗਸਤ ਨੂੰ ਉਹ ਆਪਣੇ ਮੋਟਰਸਾਈਕਲ ’ਤੇ ਆਪਣੇ ਦੋਸਤ ਨੂੰ ਛੱਡਣ ਲਈ ਰੇਲਵੇ ਸਟੇਸ਼ਨ ਲਈ ਆਇਆ ਸੀ ਜਦੋਂ ਉਹ ਉਸ ਨੂੰ ਚੜ੍ਹਾ ਕੇ ਵਾਪਸ ਬਾਹਰ ਆਇਆ ਤੇ ਦੇਖਿਆ ਕਿ ਉਸ ਦਾ ਮੋਟਰਸਾਈਕਲ ਚੋਰੀ ਹੋਇਆ ਸੀ ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ | ਇਸੇ ਦੌਰਾਨ ਜਦੋਂ ਉਹ ਸੀ.ਸੀ.ਟੀ.ਵੀ. ਕੈਮਰੇ ਚੈੱਕ ਕਰ ਰਹੇ ਸਨ ਤਾਂ ਦੇਖਿਆ ਕਿ ਉਕਤ ਵਿਅਕਤੀ ਕਿਸੇ ਹੋਰ ਦਾ ਮੋਟਰਸਾਈਕਲ ਚੋਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਨੂੰ ਮੌਕੇ ‘ਤੇ ਕਾਬੂ ਕੀਤਾ ਤੇ ਪੁਲੀਸ ਹਵਾਲੇ ਕੀਤਾ | ਜਿਸ ਸਬੰਧ ‘ਚ ਪੁਲਿਸ ਨੇ ਮਨਸੂਰ ਆਲਮ ਪੁੱਤਰ ਮੁਮਤਾਜ ਮੀਆਂ ਵਾਸੀ ਪਿੰਡ ਚੇਨਾਵੇ ਹਾਲ ਵਾਸੀ ਪੇਪਰ ਮਿੱਲ ਤੇ ਬੰਟੂ ਪੁੱਤਰ ਸੰਜੇ ਪਾਸਵਾਨ ਵਾਸੀ ਪਿੰਡ ਚੇਨਾਵੇ ਹਾਲ ਵਾਸੀ ਮੁਹੱਲਾ ਪੀਪਾਰੰਗੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ 50 ਗ੍ਰਾਮ ਹੈਰੋਇਨ, ਡਰੱਗ ਮਨੀ ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਆਨੰਦ ਕਾਲਜ ਵਿਚ ਕਰਵਾਇਆ ‘ਅਖੰਡ ਭਾਰਤ ਸੰਕਲਪ’ ਦਿਵਸ ਸੰਬੰਧੀ ਸੈਮੀਨਾਰ
Ad Position 24