24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਸਾਹਿਲ ਬਾਵਾ ਹੋਏ ਭਾਜਪਾ ’ਚ ਸ਼ਾਮਿਲ

ਕਪੂਰਥਲਾ, 24 ਅਗਸਤ (ਸਡਾਨਾ)-ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਭਾਜਪਾ ਨਾਲ ਜੁੜ ਰਹੇ ਹਨ | ਇਸੇ ਤਹਿਤ ਨੌਜਵਾਨ ਆਗੂ ਸਾਹਿਲ ਬਾਵਾ ਨਡਾਲਾ ਨੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਤੇ ਜ਼ਿਲ੍ਹਾ ਉਪ ਪ੍ਰਧਾਨ ਅਸ਼ੋਕ ਮਾਹਲਾ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਚੇਤਨ ਸੂਰੀ ਵਲੋਂ ਸਾਹਿਲ ਬਾਵਾ ਨੂੰ ਸਨਮਾਨਿਤ ਕੀਤਾ ਗਿਆ ਤੇ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਪੂਰਾ ਮਾਨ ਸਨਮਾਨ ਮਿਲੇਗਾ | ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖ ਕੇ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ | ਜਿਸ ਨਾਲ ਪਾਰਟੀ ਨੂੰ ਦਿਨਪ੍ਰਤੀ ਦਿਨ ਮਜ਼ਬੂਤੀ ਮਿਲ ਰਹੀ ਹੈ | ਅਸ਼ੋਕ ਮਾਹਲਾ ਨੇ ਕਿਹਾ ਕਿ ਨੌਜਵਾਨ ਵਰਗ ਪਾਰਟੀ ਨਾਲ ਜੁੜ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਿਹਾ ਹੈ ਤੇ ਬੂਥ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ |

Ad Position 21
No active advertisement
ਅਜੀਤ ਡੈਸਕ 25-08-2026

Ad Position 22
No active advertisement
ਪਿਛਲੀ ਖ਼ਬਰ ਨਿਊ ਮਾਡਲ ਟਾਊਨ ’ਚ ਕੂੜੇ ਦਾ ਡੰਪ ਬਣਿਆ ਲੋਕਾਂ ਲਈ ਮੁਸੀਬਤ ਅਗਲੀ ਖ਼ਬਰ ਜ਼ੋਨਲ ਖੇਡਾਂ ਵਿਚ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਮੋਗਾ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24