28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕੈਪਸੂਲਾਂ ਸਮੇਤ ਇਕ ਕਾਬੂ

ਫਗਵਾੜਾ, 26 ਅਗਸਤ (ਚਾਨਾ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਕੈਪਸੂਲ ਬਰਾਮਦ ਕਰਕੇ ਧਾਰਾ 223 ਬੀ. ਐਨ.

Ad Position 21
No active advertisement
ਅਜੀਤ ਡੈਸਕ 27-08-2026
ਫਗਵਾੜਾ, 26 ਅਗਸਤ (ਚਾਨਾ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਕੈਪਸੂਲ ਬਰਾਮਦ ਕਰਕੇ ਧਾਰਾ 223 ਬੀ.ਐਨ.ਐਸ. ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਵਿਅਕਤੀ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਪਾਸੋਂ 40 ਪਰੈਗਾਬੈਲਿਨ ਕੈਪਸੂਲ ਬਰਾਮਦ ਹੋਏ | ਜਿਸ ਸਬੰਧ ‘ਚ ਪੁਲਿਸ ਨੇ ਸੌਰਵ ਪੁੱਤਰ ਬਲਵਿੰਦਰ ਕੁਮਾਰ ਵਾਸੀ ਨਕੋਦਰ ਰੋਡ ਸੁਧੀਰਾ ਮੁਹੱਲਾ ਹਦੀਆਬਾਦ ਖ਼ਿਲਾਫ਼ ਕੇਸ ਦਰਜ ਕੀਤਾ ਹੈ
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ-ਰਜਿੰਦਰ ਸਿੰਘ ਰਾਣਾ, ਰਸ਼ਪਾਲ ਸਿੰ... ਅਗਲੀ ਖ਼ਬਰ ਆਈ.ਕੇ.ਜੀ.ਪੀ.ਟੀ.ਯੂ. ਦੀ ਪੱਤਰਕਾਰੀ ਵਿਭਾਗ ਦੀ ਟੀਮ ਖੇਤਰੀ ਰੇਡਿਓ ਫ਼ੀਚਰ ਮੁਕਾਬਲੇ ’ਚ ਦੂਜੇ ਸਥਾਨ ’ਤੇ ਰਹੀ ਡਾ. ਨਵਦੀ...
Ad Position 24