27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 27 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਕਾਸਮੈਟੋਲੋਜੀ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਵਿਗਿਆਨ ਵਿਭਾਗ ਦੇ ਇੰਚਾਰਜ ਪਲਕਾ ਨੇ ਦੱਸਿਆ ਕਿ ਕਾਸਮੈਟੋਲੋਜੀ ਵਿਭਾਗ ਦੀ ਵਿਦਿਆਰਥਣ ਹਰਜੀਤ ਕੌਰ ਨੇ 9. 12 ਸੀ.

Ad Position 21
No active advertisement
ਅਜੀਤ ਡੈਸਕ 28-08-2026
ਕਪੂਰਥਲਾ, 27 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਕਾਸਮੈਟੋਲੋਜੀ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਵਿਗਿਆਨ ਵਿਭਾਗ ਦੇ ਇੰਚਾਰਜ ਪਲਕਾ ਨੇ ਦੱਸਿਆ ਕਿ ਕਾਸਮੈਟੋਲੋਜੀ ਵਿਭਾਗ ਦੀ ਵਿਦਿਆਰਥਣ ਹਰਜੀਤ ਕੌਰ ਨੇ 9.12 ਸੀ.ਜੀ.ਪੀ.ਏ. ਲੈ ਕੇ ਪਹਿਲਾ, ਸੁਖਮਨਪ੍ਰੀਤ ਕੌਰ ਨੇ 9.00 ਸੀ.ਜੀ.ਪੀ.ਏ. ਲੈ ਕੇ ਦੂਜਾ ਤੇ ਰਮੀਤ ਕੌਰ ਨੇ 8.63 ਸੀ.ਜੀ.ਪੀ.ਏ. ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਤੇ ਵਿਗਿਆਨ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਤੇ ਵਿਭਾਗ ਦੀ ਇੰਚਾਰਜ ਪਲਕਾ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ ਤੇ ਅਧਿਆਪਕਾਂ ਦੇ ਸਮਰਪਿਤ ਮਾਰਗ ਦਰਸ਼ਕ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਅਜਿਹੇ ਨਤੀਜੇ ਹੋਰ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਨ ਤੇ ਆਪਣੇ ਹੁਨਰ ਨੂੰ ਨਿਖਾਰਨ ਲਈ ਪ੍ਰੇਰਿਤ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਟੀਮ ਕਲੱਸਟਰ ਟੂਰਨਾਮੈਂਟ ’ਚ ਵਾਲੀਬਾਲ ਮੁਕਾਬਲੇ ਵਿਚ ਪਹਿਲੇ ਸਥਾਨ ’ਤੇ ਰਹੀ ਅਗਲੀ ਖ਼ਬਰ ਸ੍ਰੀ ਕਿ੍ਸ਼ਨ ਗੀਤਾ ਗਿਆਨ ਮੰਦਰ ਵਿਖੇ ਪਵਿਤਾ ਪਰਵ ਮਨਾਇਆ
Ad Position 24